ਹਿਲੇਰੀ ਨੂੰ 2020 ਦੀਆਂ ਰਾਸ਼ਟਰਪਤੀ ਚੋਣਾਂ ਲੱੜਣੀਆਂ ਚਾਹੀਦੀਆਂ – ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2016 ਦੀਆਂ ਰਾਸ਼ਟਰਪਤੀਆਂ ਚੋਣਾਂ ‘ਚ ਆਪਣੀ ਵਿਰੋਧੀ ਰਹੀ ਹਿਲੇਰੀ ਕਲਿੰਟਨ ‘ਤੇ ਮੰਗਲਵਾਰ ਨੂੰ ਨਿਸ਼ਾਨਾ ਵਿੰਨ੍ਹਦੇ ਹੋਏ ਆਖਿਆ ਕਿ ਉਨ੍ਹਾਂ ਨੂੰ ਅਗਲੀਆਂ ਚੋਣਾਂ ਵੀ ਲੜਣੀਆਂ ਚਾਹੀਦੀਆਂ ਹਨ ਅਤੇ ਇਸ ਦੇ ਲਈ ਸਿਰਫ ਇਹ ਸ਼ਰਤ ਹੈ ਕਿ ਉਨ੍ਹਾਂ ਨੂੰ ਆਪਣੇ ਦੋਸ਼ਾਂ ‘ਤੇ ਸਫਾਈ ਦੇਣੀ ਹੋਵੇਗੀ।ਟਰੰਪ ਦੀ ਇਹ ਟਿੱਪਣੀ ਸੋਮਵਾਰ ਨੂੰ ਰਾਮੁੱਸੇਨ ਸਰਵੇਖਣ […]




