October 7, 2026

ਰੋਹਿਤ ਨੇ ਸਰਵੋਤਮ ਦਰਜਾਬੰਦੀ ਹਾਸਲ ਕੀਤੀ

ਸਲਾਮੀ ਬੱਲੇਬਾਜ਼ ਵਜੋਂ ਆਪਣੇ ਪਹਿਲੇ ਟੈਸਟ ਦੀਆਂ ਦੋਵਾਂ ਪਾਰੀਆਂ ਵਿੱਚ ਸੈਂਕੜੇ ਜੜਨ ਵਾਲਾ ਪਹਿਲਾ ਕ੍ਰਿਕਟਰ ਬਣਿਆ ਭਾਰਤ ਦਾ ਰੋਹਿਤ ਸ਼ਰਮਾ ਅੱਜ ਆਈਸੀਸੀ ਟੈਸਟ ਖਿਡਾਰੀਆਂ ਦੀ ਜਾਰੀ ਕੀਤੀ ਤਾਜ਼ਾ ਦਰਜਾਬੰਦੀ ਵਿੱਚ ਕਰੀਅਰ ਦੇ ਸਰਵੋਤਮ 17ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਰੋਹਿਤ ਦੇ ਨਾਮ ਹੁਣ 28 ਟੈਸਟ ਵਿੱਚ ਪੰਜ ਸੈਂਕੜੇ ਹਨ। ਉਸ ਨੇ ਵਿਸ਼ਾਖਾਪਟਨਮ ਵਿੱਚ ਦੱਖਣੀ ਅਫਰੀਕਾ […]

ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਦਸਹਿਰੇ ਦੀ ਮੁਬਾਰਕਬਾਦ

ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਸਹਿਰੇ ਮੌਕੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਤਿਓਹਾਰ ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ। ਇਕ ਸੁਨੇਹੇ ਵਿਚ ਰਾਸ਼ਟਰਪਤੀ ਨੇ ਕਿਹਾ ਕਿ ਦਸਹਿਰਾ ਹਰ ਕਿਸੇ ਨੂੰ ਇਮਾਨਦਾਰੀ ਤੇ ਸਚਾਈ ਨਾਲ ਜਿਉਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਉਹ ਦੁਆ ਕਰਦੇ […]

ਭਾਰਤ ਦਾ ਵਿਕਾਸ ਸਹਿਯੋਗ ਸ਼ਰਤਾਂ ’ਤੇ ਆਧਾਰਿਤ ਨਹੀਂ: ਜੈਸ਼ੰਕਰ

ਨਵੀਂ ਦਿੱਲੀ – ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਅੱਜ ਕਿਹਾ ਕਿ ਭਾਰਤ ਦਾ ਵਿਕਾਸ ਲਈ ਹੋਰਨਾਂ ਭਾਈਵਾਲ ਮੁਲਕਾਂ ਨਾਲ ਮੇਲ-ਮਿਲਾਪ ਮੁਕਾਬਲੇਬਾਜ਼ੀ ਜਾਂ ਸ਼ਰਤਾਂ ’ਤੇ ਨਹੀਂ, ਬਲਕਿ ਬਰਾਬਰੀ, ਪ੍ਰਭੂਸੱਤਾ ਲਈ ਇਕ ਦੂਜੇ ਦਾ ਸਤਿਕਾਰ ਅਤੇ ਇੱਛਾ ਅਨੁਸਾਰ ਚੋਣ ’ਤੇ ਆਧਾਰਿਤ ਹੈ। ਵਿਦੇਸ਼ ਮੰਤਰੀ ਭਾਰਤ ਦੇ ਵਿਕਾਸ ਭਾਈਵਾਲੀ ਪ੍ਰੋਗਰਾਮ, ਭਾਰਤੀ ਤਕਨੀਕੀ ਤੇ ਆਰਥਿਕ ਸਹਿਯੋਗ (ਆਈਟੀਈਸੀ) ਦੇ 55 ਸਾਲ […]