April 30, 2026

ਜੰਮੂ ਕਸ਼ਮੀਰ ਵਿੱਚ ਦੋ ਤੋਂ ਤਿੰਨ ਸੌ ਅੱਤਵਾਦੀ ਸਰਗਰਮ : ਡੀਜੀਪੀ

ਸ਼੍ਰੀਨਗਰ – ਜੰਮੂ-ਕਸ਼ਮੀਰ ਵਿੱਚ ਫਿਲਹਾਲ 200-300 ਅੱਤਵਾਦੀ ਐਕਟਿਵ ਹਨ| ਠੰਢ ਸ਼ੁਰੂ ਹੋਣ ਤੋਂ ਪਹਿਲਾਂ ਪਾਕਿਸਤਾਨ ਸੀਜ਼ਫਾਈਰ ਦੀ ਉਲੰਘਣਾ ਕਰਕੇ ਅੱਤਵਾਦੀ ਕਸ਼ਮੀਰ ਵਿੱਚ ਘੁਸਪੈਠ ਕਰਨ ਵਿੱਚ ਮਦਦ ਕਰਨ ਦੀ ਫਿਰਾਕ ਵਿੱਚ ਹਨ| ਇਹ ਗੱਲ ਡੀਜੀਪੀ ਦਿਲਬਾਗ ਸਿੰਘ ਨੇ ਕਹੀ| ਉਨ੍ਹਾਂ ਮੁਤਾਬਕ ਵੱਡੀ ਗਿਣਤੀ ਵਿੱਚ ਅੱਤਵਾਦੀ ਸੂਬੇ ਵਿੱਚ ਦਾਖਿਲ ਹੋਣ ਵਿੱਚ ਕਾਮਯਾਬ ਰਹੇ ਹਨ, ਜਦਕਿ ਕਈ ਅੱਤਵਾਦੀਆਂ […]

ਲਾਈਟ ਐਂਡ ਸਾੳਡ ਸ਼ੋਅ-ਕਮ-ਡਿਜੀਟਲ ਮਿੳਜ਼ੀਅਮ ਰਾਹੀਂ ਰੂਹਾਨੀ ਰੰਗ ਵਿੱਚ ਰੰਗਿਆ ਗਿਆ ਮੋਹਾਲੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਸੂਬੇ ਭਰ ਵਿੱਚ ਚਾਰ ਮਹੀਨੇ ਤੱਕ ਚੱਲਣ ਵਾਲੇ ਸ਼ੋਆਂ ਦੀ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ ਅਤੇ ਬਲਬੀਰ ਸਿੰਘ ਸਿੱਧੂ ਨੇ ਕੀਤੀ ਸ਼ੁਰੂਆਤ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਲਈ ਪਿੜ ਬੰਨਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ […]

ਸ. ਮਹਿੰਦਰ ਸਿੰਘ ਆਹਲੀ ਨੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਦਾ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਸੰਭਾਲ ਲਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਆਪਣੇ ਪਹਿਲੇ ਕੰਮ ਦੇ ਨਾਲ ਨਾਲ ਧਰਮ ਪ੍ਰਚਾਰ ਕਮੇਟੀ ਦਾ ਕੰਮ ਵੀ ਸੌਂਪਿਆ ਹੈ। ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੇ […]