ਅੰਤਰਰਾਸ਼ਟਰੀ ਨਗਰ ਕੀਰਤਨ ਕੈਥਲ ਤੋਂ ਤਰਾਵੜੀ ਲਈ ਰਵਾਨਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਨਿੰਮ ਸਾਹਿਬ ਕੈਥਲ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਪਾਤਸ਼ਾਹੀ ਨੌਵੀਂ ਤਰਾਵੜੀ (ਹਰਿਆਣਾ) ਲਈ ਰਵਾਨਾ ਹੋ ਗਿਆ। ਇਥੇ ਸੰਗਤਾਂ ਦਾ ਉਤਸ਼ਾਹ ਦੇਖਣਯੋਗ ਸੀ। ਇਥੋਂ ਰਵਾਨਗੀ ਸਮੇਂ ਪਾਲਕੀ ਸਾਹਿਬ ’ਚ ਸ੍ਰੀ ਗੁਰੂ […]




