ਰਾਣਾ ਕੇ.ਪੀ. ਸਿੰਘ ਵਲੋਂ ਪੰਜਾਬ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ
ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਦੁਸਹਿਰੇ ਦੇ ਤਿਉਹਾਰ, ਜਿਸ ਨੂੰ ਦੇਸ਼ ਭਰ ਵਿੱਚ ਵਿਜੇਦਸ਼ਮੀ ਵਜੋਂ ਵੀ ਜਾਣਿਆਂ ਜਾਂਦਾ ਹੈ, ਦੀ ਪੂਰਵ ਸੰਧਿਆਂ ‘ਤੇ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿੱਚ ਉਨਾਂ ਕਿਹਾ ਕਿ ਦੁਸਹਿਰਾ ਸਾਨੂੰ ਸੱਚ ਦੀ ਬੁਰਾਈ ’ਤੇ ਅਟਲ ਜਿੱਤ ਦੀ ਵਿਸ਼ਵ ਵਿਆਪੀ […]




