April 30, 2026

ਹਰਸਿਮਰਤ ਬਾਦਲ ਕੁੱਝ ਕਹਿਣ ਤੋਂ ਪਹਿਲਾਂ ਤੱਥ ਜਾਣ ਲਿਆ ਕਰੇ: ਵਿਜੇ ਇੰਦਰ ਸਿੰਗਲਾ

ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਨੂੰ ਦਿੱਤੀ ਗਈ ਹੈ ਮਨਜ਼ੂਰੀ ਚੰਡੀਗੜ – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ […]

ਲਾਈਟ ਐਂਡ ਸਾਊਂਡ ਸ਼ੋਅ ਤੇ ਡਿਜੀਟਲ ਮਿਊਜ਼ੀਅਮ ਸੂਬੇ ਦੀਆਂ 26 ਥਾਵਾਂ ’ਤੇ ਲੋਕਾਂ ਨੂੰ ਕਰਨਗੇ ਮੰਤਰਮੁਗਧ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਸਮਾਗਮਾਂ ਦੀ ਮੋਹਾਲੀ ਤੋਂ ਹੋਵੇਗੀ 7 ਅਕਤੂਬਰ ਤੋਂ ਸ਼ੁਰੂਆਤ ਚੰਡੀਗੜ – ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ, ਚੰਡੀਗੜ ਸਮੇਤ ਪੰਜਾਬ ਦੇ ਸਮੂਹ ਜ਼ਿਲਿਆਂ ਵਿੱਚ 26 ਥਾਵਾਂ ’ਤੇ ਕਰਵਾਏ ਜਾਣਗੇ ਅਤੇ ਸੂਬੇ ਦੇ ਲੋਕਾਂ ਨੂੰ ਰੂਹਾਨੀ […]

ਜੋਕੋਵਿਚ ਨੇ ਜਾਪਾਨ ਓਪਨ ਦਾ ਖ਼ਿਤਾਬ ਜਿੱਤਿਆ

ਦੁਨੀਆਂ ਦੇ ਅੱਵਲ ਨੰਬਰ ਖਿਡਾਰੀ ਨੋਵਾਕ ਜੋਕੋਵਿਚ ਨੇ ਮੋਢੇ ਦੀ ਸੱਟ ਨਾਲ ਜੁੜੀਆਂ ਫ਼ਿਕਰਾਂ ਨੂੰ ਛੰਡਦਿਆਂ ਅੱਜ ਇੱਥੇ ਜਾਪਾਨ ਓਪਨ ਟੈਨਿਸ ਟੂਰਨਾਮੈਂਟ ਦਾ ਖ਼ਿਤਾਬ ਜਿੱਤਿਆ। ਮੋਢੇ ਦੀ ਸੱਟ ਕਾਰਨ ਯੂਐੱਸ ਓਪਨ ’ਚੋਂ ਹਟਣ ਵਾਲੇ ਸਰਬੀਆ ਦੇ ਜੋਕੋਵਿਚ ਨੇ ਫਾਈਨਲ ਵਿੱਚ ਆਸਟਰੇਲੀਆ ਦੇ ਕੁਆਲੀਫਾਇਰ ਜੌਹਨ ਮਿੱਲਮੈਨ ਨੂੰ 6-3, 6-2 ਨਾਲ ਹਰਾਇਆ।ਪਹਿਲੀ ਵਾਰ ਜਾਪਾਨ ਦੀ ਰਾਜਧਾਨੀ ਵਿੱਚ […]