April 30, 2026

ਭਾਰਤ ਨੇ ਦੱਖਣੀ ਅਫਰੀਕਾ ਤੋਂ ਪਹਿਲਾ ਟੈਸਟ ਮੈਚ ਜਿੱਤਿਆ

ਮੁਹੰਮਦ ਸ਼ਮੀ ਅਤੇ ਰਵਿੰਦਰ ਜਡੇਜਾ ਵੱਲੋਂ ਝਟਕਾਈਆਂ ਨੌਂ ਵਿਕਟਾਂ ਦੀ ਬਦੌਲਤ ਭਾਰਤ ਨੇ ਪਹਿਲੇ ਕ੍ਰਿਕਟ ਟੈਸਟ ਦੇ ਪੰਜਵੇਂ ਅਤੇ ਆਖ਼ਰੀ ਦਿਨ ਅੱਜ ਇੱਥੇ ਦੱਖਣੀ ਅਫਰੀਕਾ ਨੂੰ 203 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਹਾਸਲ ਕਰ ਲਈ। ਦੋਵਾਂ ਪਾਰੀਆਂ ਵਿੱਚ ਸੈਂਕੜੇ ਜੜਨ ਵਾਲੇ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੂੰ ‘ਮੈਨ ਆਫ […]

ਆਰੇ ਚ ਦਰੱਖਤ ਕੱਟਣ ਖਿਲਾਫ ਪਟੀਸ਼ਨ, ਸੁਪਰੀਮ ਕੋਰਟ ਦੀ ਸਪੈਸ਼ਲ ਬੈਂਚ ਕਰੇਗੀ ਸੁਣਵਾਈ

ਆਰੇ ਮਾਮਲੇ ‘ਚ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ਕੱਲ ਸੁਣਵਾਈ ਕਰੇਗੀ। ਐਤਵਾਰ ਨੂੰ ਵਿਦਿਆਰਥੀਆਂ ਦੇ ਇਕ ਵਫਦ ਨੇ ਆਰੇ ‘ਚ ਦਰੱਖਤ ਦੇ ਕੱਟੇ ਜਾਣ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਆਪਣੀ ਪਟੀਸ਼ਨ ‘ਚ ਕਿਹਾ ਕਿ ਸੁਪਰੀਮ ਕੋਰਟ ਦੇ ਚੀਫ ਜਸਟਿਸ ਨੂੰ ਆਪਣੇ ਵਿਸ਼ੇਸ਼ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਮਾਮਲੇ ‘ਚ ਤੁਰੰਤ ਸੁਣਵਾਈ ਕਰਨੀ ਚਾਹੀਦੀ […]

ਅਸ਼ਵਿਨ ਨੇ ਮੁਰਲੀਧਰਨ ਦੇ ਰਿਕਾਰਡ ਦੀ ਬਰਾਬਰੀ ਕੀਤੀ

ਵਿਸ਼ਾਖਾਪਟਨਮ – ਭਾਰਤ ਦੇ ਚੋਟੀ ਦੇ ਆਫ਼ ਸਪਿੰਨਰ ਰਵੀਚੰਦਰਨ ਅਸ਼ਵਿਨ ਨੇ ਅੱਜ ਇੱਥੇ ਆਪਣੇ 66ਵੇਂ ਟੈਸਟ ਵਿੱਚ ਸਭ ਤੋਂ ਤੇਜ਼ 350 ਵਿਕਟਾਂ ਹਾਸਲ ਕਰਨ ਦੇ ਸ੍ਰੀਲੰਕਾ ਦੇ ਸਪਿੰਨਰ ਮੁਥਈਆ ਮੁਰਲੀਧਰਨ ਦੇ ਰਿਕਾਰਡ ਦੀ ਬਰਾਬਰੀ ਕੀਤੀ। ਦੱਖਣੀ ਅਫਰੀਕਾ ਖ਼ਿਲਾਫ਼ ਪਹਿਲੇ ਟੈਸਟ ਦੀ ਪਹਿਲੀ ਪਾਰੀ ਵਿੱਚ 27ਵੀਂ ਵਾਰ ਪਾਰੀ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਕਟਾਂ ਲੈਣ […]