April 30, 2026

ਸੂਬੇ ਵਿੱਚ 41443 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ – ਪੰਜਾਬ ਵਿੱਚ 5 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 41443 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 24452 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 16991 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਪੰਨਗ੍ਰੇਨ ਵੱਲੋਂ 11414 ਮੀਟਿ੍ਰਕ ਟਨ, […]

ਮਾਨਸਾ ਵਿੱਚ 900 ਕਿੱਲੋ ਮਿਲਾਵਟੀ ਦੇਸੀ ਘੀ ਜ਼ਬਤ

ਦੇਸੀ ਘੀ ਵਿੱਚ ਮਿਲਾਇਆ ਜਾਂਦਾ ਸੀ ਹਰਿਆਣਾ ਦਾ ਬਣਿਆ ਕੁਕਿੰਗ ਮੀਡੀਅਮ ਚੰਡੀਗੜ – ਮਿਲਾਵਟਖ਼ੋਰਾਂ ’ਤੇ ਇੱਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ ਫੂਡ ਸੇਫਟੀ ਦੀ ਟੀਮ ਨੇ ਮਾਨਸਾ ਦੇ ਇੱਕ ਫੂਡ ਬਿਜ਼ਨਸ ਅਪ੍ਰੇਟਰ ਤੋਂ 900 ਕਿੱਲੋ ਮਿਲਾਵਟੀ ਦੇਸੀ ਘੀ ਜ਼ਬਤ ਕੀਤਾ ਹੈ, ਇਹ ਜਾਣਕਾਰੀ ਖ਼ੁਰਾਕ ਤੇ ਡਰੱਗ ਪ੍ਰਬੰਧਨ ਪੰਜਾਬ ਦੇ ਕਮਿਸ਼ਨਰ ਸ੍ਰੀ ਕਾਹਨ ਸਿੰਘ ਪੰਨੂ ਨੇ […]

ਡੇਰਾ ਬਾਬਾ ਨਾਨਕ ਹਲਕੇ ਲਈ ਹਰਸਿਮਰਤ ਆਪਣੇ ਸਹੁਰੇ ਤੇ ਪਤੀ ਦੇ ਰਾਜ ਵਿੱਚ ਕੀਤਾ ਇਕ ਵੀ ਕੰਮ ਗਿਣਾਵੇ: ਸੁਖਜਿੰਦਰ ਸਿੰਘ ਰੰਧਾਵਾ

ਬਾਦਲਾਂ ਦੀ ਨੂੰਹ ’ਤੇ ਸੌੜੇ ਰਾਜਸੀ ਹਿੱਤਾਂ ਲਈ ਧਾਰਮਿਕ ਸਥਾਨਾਂ ਤੇ ਪ੍ਰਕਾਸ਼ ਪੁਰਬ ਸਮਾਗਮਾਂ ’ਤੇ ਰਾਜਨੀਤੀ ਕਰਨ ਦਾ ਲਾਇਆ ਦੋਸ਼ ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਉਤੇ ਧਾਰਮਿਕ ਸਮਾਗਮਾਂ ਦਾ ਸਿਆਸੀਕਰਨ ਅਤੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਉਤੇ ਰਾਜਸੀ ਰੋਟੀਆਂ ਸੇਕਣ ਦਾ ਦੋਸ਼ ਲਾਉਦਿਆਂ […]