April 30, 2026

ਟਰੰਪ ਖ਼ਿਲਾਫ਼ ਮਹਾਂਦੋਸ਼ ਸਬੰਧੀ ਜਾਂਚ ’ਚ ਕਾਨੂੰਨ ਦਾ ਪਾਲਣ ਕਰਾਂਗੇ: ਪੌਂਪੀਓ

ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਮਹਾਂਦੋਸ਼ ਸਬੰਧੀ ਜਾਂਚ ਲਈ ਵਿਦੇਸ਼ ਵਿਭਾਗ ਕਾਨੂੰਨ ਦੀ ਪਾਲਣਾ ਕਰੇਗਾ। ਉਂਜ ਉਨ੍ਹਾਂ ਰਾਸ਼ਟਰਪਤੀ ਵੱਲੋਂ ਸਾਬਕਾ ਉਪ ਰਾਸ਼ਟਰਪਤੀ ਜੋਅ ਬਿਡੇਨ ਖ਼ਿਲਾਫ਼ ਯੂਕਰੇਨ ਨੂੰ ਜਾਂਚ ਕਰਨ ਲਈ ਆਖਣ ਦੀਆਂ ਕੋਸ਼ਿਸ਼ਾਂ ਦਾ ਬਚਾਅ ਕਰਦਿਆਂ ਕਿਹਾ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਗਰੀਸ ਦੀ ਯਾਤਰਾ […]

ਕਸਬਾ ਸ਼ੇਰਪੁਰ ਅੰਦਰ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਦੌਰਾਨ 2 ਨੌਜਵਾਨਾਂ ਦੀ ਮੌਤ

ਸ਼ੇਰਪੁਰ – 6 ਅਕਤੂਬਰ ਦੀ ਰਾਤ ਅਤੇ 7 ਅਕਤੂਬਰ ਦੇ ਦਿਨ ਚੜਦੇ ਸਾਰ ਹੀ 5 ਕਿਲੋਮੀਟਰ ਦੇ ਦਾਇਰੇ ਅੰਦਰ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿੱਚ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਤੇ ਅੱਧੀ ਦਰਜ਼ਨ ਦੇ ਕਰੀਬ ਲੋਕਾਂ ਦੇ ਗੰਭੀਰ ਰੂਪ ਵਿੱਚ ਜਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਲੰਘੀ ਰਾਤ 8:15 ਵਜੇ ਦੇ […]

ਪੰਜਾਬ ਦੇ ਰਾਜਪਾਲ ਨੇ ਜਸਟਿਸ ਰਵੀ ਸ਼ੰਕਰ ਝਾਅ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ ਵਜੋਂ ਸਹੁੰ ਚੁਕਾਈ

ਚੰਡੀਗੜ – ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅੱਜ ਜਸਟਿਸ ਰਵੀ ਸ਼ੰਕਰ ਝਾਅ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 35ਵੇਂ ਚੀਫ ਜਸਟਿਸ ਵਜੋਂ ਸਹੁੰ ਚੁੱਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਾਸ ਤੌਰ ‘ਤੇ ਹਾਜ਼ਰ ਸਨ। ਸਹੁੰ ਚੁੱਕ ਸਮਾਗਮ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਕੀਤਾ ਗਿਆ ਜਿਸ ਦੀ ਕਾਰਵਾਈ ਪੰਜਾਬ […]