ਭਾਰਤ–ਬੰਗਲਾਦੇਸ਼ ਦੋਸਤੀ ਪੂਰੀ ਦੁਨੀਆ ਲਈ ਮਿਸਾਲ : ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ – ਭਾਰਤ ਦੇਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਸ਼ਨਿੱਚਰਵਾਰ ਨੂੰ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਸ਼ੇਖ਼ਹਸੀਨਾ ਨਾਲ ਸੁਰੱਖਿਆ, ਕਾਰੋਬਾਰ, ਸੰਪਰਕ ਸਮੇਤ ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਨਵੇਂ ਮੁਕਾਮ ਦੇਣਬਾਰੇ ਵਿਆਪਕ ਚਰਚਾ ਕੀਤੀ ਤੇ ਸਬੰਧਾਂ ਨੂੰ ਹੋਰ ਡੂੰਘਾ ਬਣਾਉਣ ਉੱਤੇ ਜ਼ੋਰ ਦਿੱਤਾ। ਸ਼੍ਰੀ ਮੋਦੀਨੇ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ ਆਪਣੀ ਭਾਈਵਾਲੀ ਨੂੰ ਤਰਜੀਹ ਦਿੰਦਾ […]




