ਅਨੰਤਨਾਗ ਡੀ.ਸੀ. ਦਫ਼ਤਰ ਨੇੜੇ ਗ੍ਰੇਨੇਡ ਹਮਲਾ-10 ਜ਼ਖ਼ਮੀ
ਸ੍ਰੀਨਗਰ – ਜੰਮੂ–ਕਸ਼ਮੀਰ ਦੇ ਅਨੰਤਨਾਗ’ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਗ੍ਰੇਨੇਡ ਨਾਲ ਹਮਲਾ ਕੀਤਾ ਗਿਆ ਹੈ। ਗ੍ਰੇਨੇਡ ਭੀੜ ‘ਤੇਸੁੱਟਿਆ ਗਿਆ ਸੀ। ਇਸ ਹਮਲੇ ਵਿੱਚ 10 ਵਿਅਕਤੀ ਜ਼ਖ਼ਮੀ ਹੋ ਗਏ, ਜਿੰਨ੍ਹਾਂ ਵਿੱਚ 3 ਦੀ ਹਾਲਤਗੰਭੀਰ ਬਣੀ ਹੋਈ ਹੈ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ਦੀ ਇੱਕ ਗਸ਼ਤੀ ਟੁਕੜੀ ਉੱਤੇ ਹੱਥਗੋਲਾਸੁੱਟਿਆ ਸੀ। ਇਹ ਜਗ੍ਹਾ ਸ੍ਰੀਨਗਰ ਤੋਂ 55 ਕਿਲੋਮੀਟਰ ਦੂਰ […]




