April 30, 2026

ਮਕਬੂਜ਼ਾ ਕਸ਼ਮੀਰ ਵਾਸੀ ਕੰਟਰੋਲ ਰੇਖਾ ਪਾਰ ਨਾ ਕਰਨ: ਇਮਰਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਮਕਬੂਜ਼ਾ ਕਸ਼ਮੀਰ ਦੇ ਲੋਕਾਂ ਨੂੰ ਖ਼ਬਰਦਾਰ ਕਰਦਿਆਂ ਕਿਹਾ ਹੈ ਕਿ ਉਹ ਕਸ਼ਮੀਰੀ ਲੋਕਾਂ ਨੂੰ ਮਾਨਵੀ ਸਹਾਇਤਾ ਦੇਣ ਲਈ ਕੰਟਰੋਲ ਰੇਖਾ ਪਾਰ ਨਾ ਕਰਨ। ਉਨ੍ਹਾਂ ਟਵੀਟ ਕਰਕੇ ਕਿਹਾ,‘‘ਮੈਂ ਕਸ਼ਮੀਰੀਆਂ ਪ੍ਰਤੀ ਤੁਹਾਡੇ ਦਰਦ ਨੂੰ ਸਮਝਦਾ ਹਾਂ। ਜੇਕਰ ਕੋਈ ਵੀ ਕੰਟਰੋਲ ਰੇਖਾ ਪਾਰ ਕਰਕੇ ਕਸ਼ਮੀਰੀਆਂ ਦੇ ਸੰਘਰਸ਼ ਨੂੰ ਹਮਾਇਤ ਜਾਂ ਮਾਨਵੀ […]

ਲੋਧੀ ਨੂੰ ਹਟਾਇਆ ਨਹੀਂ ਸਗੋਂ ਕਾਰਜਕਾਲ ਪੂਰਾ ਹੋਇਆ ਸੀ: ਪਾਕਿ

ਇਸਲਾਮਾਬਾਦ – ਪਾਕਿਸਤਾਨ ਨੇ ਕਿਹਾ ਹੈ ਕਿ ਮਲੀਹਾ ਲੋਧੀ ਨੂੰ ਹਟਾਇਆ ਨਹੀਂ ਗਿਆ ਸੀ ਸਗੋਂ ਉਨ੍ਹਾਂ ਦਾ ਕਾਰਜਕਾਲ ਪੂਰਾ ਹੋ ਜਾਣ ’ਤੇ ਸੰਯੁਕਤ ਰਾਸ਼ਟਰ ਵਿੱਚ ਦੇਸ਼ ਦੀ ਸਥਾਈ ਪ੍ਰਤੀਨਿਧਤਾ ਕਰਕੇ ਉਨ੍ਹਾਂ ਦੀ ਥਾਂ ਮੁਨੀਰ ਅਕਰਮ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਹੈਰਾਨ ਕਰਨ ਵਾਲਾ ਕਦਮ ਚੁੱਕਦੇ ਹੋਏ ਇਸ ਹਫ਼ਤੇ ਅਕਰਮ […]

ਪਹਿਲਾ ਟੈਸਟ ਰੋਹਿਤ ਦਾ ਇਤਿਹਾਸਕ ਸੈਂਕੜਾ

ਰੋਹਿਤ ਸ਼ਰਮਾ ਦੇ ਇੱਕ ਹੋਰ ਸੈਂਕੜੇ ਅਤੇ ਕਈ ਸ਼ਾਨਦਾਰ ਰਿਕਾਰਡ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਪਹਿਲੇ ਟੈਸਟ ਕ੍ਰਿਕਟ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਜਿੱਤ ਲਈ 395 ਦੌੜਾਂ ਦਾ ਟੀਚਾ ਦਿੱਤਾ। ਇਸ ਤਰ੍ਹਾਂ ਆਖ਼ਰੀ ਦਿਨ ਦੀ ਖੇਡ ਦਿਲਚਸਪ ਰਹਿਣ ਦੀ ਸੰਭਾਵਨਾ ਹੈ। ਨਵੀਂ ਭੂਮਿਕਾ ਵਿੱਚ ਖੇਡਦਿਆਂ ਰੋਹਿਤ ਨੇ ਪਹਿਲੀ ਪਾਰੀ ਵਿੱਚ 176 ਦੌੜਾਂ ਮਗਰੋਂ ਦੂਜੀ […]