April 24, 2026

ਗੁਰਦੁਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਕੋਟਲਾ ਨਿਹੰਗ ਖਾਂ ਵਿਖੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਲਗਵਾਈ ਹਾਜ਼ਰੀ

ਰੂਪਨਗਰ – ਗੁਰਦੁਆਰਾ ਸ਼ਹੀਦ ਭਾਈ ਬਚਿੱਤਰ ਸਿੰਘ ਕੋਟਲਾ ਨਿਹੰਗ ਖਾਂ ਵਿਖੇ ਸ਼ਹੀਦ ਭਾਈ ਬਚਿੱਤਰ ਸਿੰਘ ਦਾ ਸ਼ਹੀਦੀ ਸਾਲਾਨਾ ਮੇਲਾ ਮਨਾਇਆ ਗਿਆ, ਜਿਥੇ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਸ਼੍ਰੀ ਮਨੀਸ਼ ਤਿਵਾੜੀ ਨੇ ਵੀ ਗੁਰੂ ਜੀ ਦੇ ਚਰਨਾ ‘ਚ ਅਪਣੀ ਹਾਜ਼ਰੀ ਲਗਵਾਈ ਅਤੇ ਮੱਥਾ ਟੇਕਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਇਲਾਕੇ ਦੀ ਪਹੁੰਚੀ ਸੰਗਤ […]

ਮੈਸੀ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਬਾਰਸੀਲੋਨਾ ਦੀ ਜਿੱਤ

ਲਾਇਨਲ ਮੈਸੀ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਬਾਰਸੀਲੋਨਾ ਨੇ ਅਲਵੇਸ ਨੂੰ 4-1 ਹਰਾ ਕੇ ਕ੍ਰਿਸਮਸ ਦੀਆਂ ਛੁੱਟੀਆਂ ਤੋਂ ਪਹਿਲਾਂ ਲਾ ਲੀਗ ਫੁਟਬਾਲ ਟੂਰਨਾਮੈਂਟ ਵਿੱਚ ਸਿਖਰਲਾ ਸਥਾਨ ਸੁਰੱਖਿਅਤ ਕੀਤਾ। ਰਿਆਲ ਮੈਡਰਿਡ ਜੇਕਰ ਆਪਣੇ ਅਗਲੇ ਮੈਚ ਵਿੱਚ ਐਟਲੈਟਿਕੋ ਬਿਲਬਾਓ ਨੂੰ ਹਰਾ ਦਿੰਦਾ ਹੈ ਤਾਂ ਉਸ ਦੇ ਵੀ ਬਾਰਸੀਲੋਨਾ ਦੇ ਬਰਾਬਰ 39 ਅੰਕ ਹੋ ਜਾਣਗੇ, ਪਰ ਗੋਲ ਫ਼ਰਕ […]

ਬਠਿੰਡਾ ਵਿਖੇ ‘ਏਮਜ਼’ ਦਾ ਉਦਘਾਟਨ ਅੱਜ-ਤਲਵੰਡੀ ਹਲਕੇ ਤੋਂ ਵੱਡੀ ਗਿਣਤੀ ਲੋਕ ਕਰਨਗੇ ਸ਼ਿਰਕਤ : ਸਾਬਕਾ ਵਿਧਾਇਕ ਸਿੱਧੂ

ਤਲਵੰਡੀ ਸਾਬੋ – ਬਠਿੰਡਾ ਵਿਖੇ 23 ਦਸੰਬਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ) ਦੇ ਓ.ਪੀ.ਡੀ ਉਦਘਾਟਨੀ ਸਮਾਗਮਾਂ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਨਾ ਕੇਵਲ ਅਕਾਲੀ ਭਾਜਪਾ ਵਰਕਰ ਸਗੋਂ ਆਮ ਲੋਕ ਵੀ ਸ਼ਮੂਲੀਅਤ ਕਰਨਗੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਇੱਥੋਂ ਜਾਰੀ […]