April 30, 2026

ਦੂਜੀ ਪਾਰੀ ਐਲਾਨਣ ਸਬੰਧੀ ਪੁਜਾਰਾ ਦੀ ਸਫ਼ਾਈ

ਵਿਸ਼ਾਖਾਪਟਨਮ – ਸੀਨੀਅਰ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਨੇ ਅੱਜ ਇੱਥੇ ਕਿਹਾ ਕਿ ਭਾਰਤੀ ਟੀਮ ਨੇ ਦੱਖਣੀ ਅਫਰੀਕਾ ਖ਼ਿਲਾਫ਼ ਪਹਿਲੇ ਟੈਸਟ ਮੈਚ ਵਿੱਚ ਆਪਣੀ ਦੂਜੀ ਪਾਰੀ ਦੀ ਸਮਾਪਤੀ ਦਾ ਐਲਾਨ ਇਸ ਕਰਕੇ ਕੀਤਾ ਤਾਂ ਕਿ ਪੰਜਵੇਂ ਦਿਨ ਉਨ੍ਹਾਂ ਨੂੰ ਥੋੜ੍ਹੀ ਨਰਮ ਗੇਂਦ ਨਾਲ ਸ਼ੁਰੂਆਤ ਨਾ ਕਰਨੀ ਪਵੇ। ਪੁਜਾਰਾ ਤੋਂ ਪੁੱਛਿਆ ਗਿਆ ਕਿ ਕੀ ਪਾਰੀ ਖ਼ਤਮ ਐਲਾਨਣ ਦਾ […]

ਹਾਰਦਿਕ ਪਾਂਡਿਆ ਦੀ ਪਿੱਠ ਦੀ ਸਫ਼ਲ ਸਰਜਰੀ

ਭਾਰਤੀ ਕ੍ਰਿਕਟ ਟੀਮ ਦੇ ਹਰਫਨਮੌਲਾ ਹਾਰਦਿਕ ਪਾਂਡਿਆ ਦੀ ਲੰਡਨ ਵਿੱਚ ਪਿੱਠ ਦੀ ਸਰਜਰੀ ਹੋ ਗਈ ਹੈ, ਜਿਸ ਕਾਰਨ ਉਸ ਨੂੰ ਕਰੀਬ ਚਾਰ ਮਹੀਨੇ ਤੱਕ ਕ੍ਰਿਕਟ ’ਚੋਂ ਬਾਹਰ ਰਹਿਣਾ ਪੈ ਸਕਦਾ ਹੈ। ਇਥੇ ਪ੍ਰਾਪਤ ਜਾਣਕਾਰੀ ਅਨੁਸਾਰ ਹਾਰਦਿਕ ਦੇ ਘੱਟੋ-ਘੱਟ 12 ਤੋਂ 16 ਹਫ਼ਤੇ (ਤਿੰਨ ਤੋਂ ਚਾਰ ਮਹੀਨੇ) ਤੱਕ ਕ੍ਰਿਕਟ ’ਚੋਂ ਬਾਹਰ ਰਹਿਣ ਦੀ ਸੰਭਾਵਨਾ ਹੈ ਅਤੇ […]

ਬੈਂਗਲੁਰੂ ਨੂੰ ਹਰਾ ਜੈਪੁਰ ਪਲੇਆਫ ਦੀ ਦੌੜ ਚ ਬਰਕਰਾਰ

ਜੈਪੁਰ ਪਿੰਕ ਪੈਂਥਰਸ ਨੇ ਬੈਂਗਲੁਰੂ ਬੁਲਸ ਨੂੰ ਸ਼ੁੱਕਰਵਾਰ ਖੇਡੇ ਗਏ ਪ੍ਰੋ ਕਬੱਡੀ ਲੀਗ ਦੇ ਮੈਚ ਨੰਬਰ 120 ‘ਚ 41-34 ਨਾਲ ਹਰਾ ਕੇ ਪਲੇਆਫ ‘ਚ ਜਾਣ ਦੀ ਆਪਣੀਆਂ ਉਮੀਦਾਂ ਨੂੰ ਕਾਇਮ ਰੱਖਿਆ ਹੈ। ਜੈਪੁਰ ਦੇ ਲਈ ਇਸ ਮੈਚ ‘ਚ ਦੀਪਕ ਹੁੱਡਾ ਨਹੀਂ ਖੇਡ ਰਹੇ ਸੀ ਪਰ ਦੂਜੇ ਦੀਪਕ ਯਾਨੀ ਦੀਪਕ ਨਰਵਾਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ […]