ਭਾਰਤੀ ਮੂਲ ਦੇ ਸੰਸਦ ਮੈਂਬਰ ਦੇ ਪ੍ਰੋਗਰਾਮ ਚ ਵਿਰੋਧ ਪ੍ਰਦਰਸ਼ਨ
ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ਵਲੋਂ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਨ ਮਨਾਉਣ ਲਈ ਇਸ ਹਫਤੇ ਆਯੋਜਿਤ ਇਕ ਬੈਠਕ ‘ਚ ਹੋਏ ਵਿਰੋਧ ਪ੍ਰਦਰਸ਼ਨ ਦੇ ਪਿੱਛੇ ਪ੍ਰੋਗਰਾਮ ਦੇ ਪ੍ਰਬੰਧਕਾਂ ਨੇ ਹਿੰਦੂ ਸਵੈਸੇਵਕ ਸੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਕ ਪ੍ਰਬੰਧਕ ਨੇ ਦੱਸਿਆ ਕਿ ਪ੍ਰੋਗਰਾਮ ‘ਚ ਭਾਰਤੀ-ਅਮਰੀਕੀ ਭਾਈਚਾਰੇ ਦੇ 300 ਤੋਂ ਵਧੇਰੇ ਮੈਂਬਰ ਸ਼ਾਮਲ ਹੋਏ। ਇਸ ਦੇ ਨਾਲ […]




