ਆਸ਼ੂ ਵਲੋਂ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ(ਪੀ.ਐਫ.ਐਮ.ਐਸ) ਵਿੱਚ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਮਿਸਾਲੀ ਕਾਰਵਾਈ ਦੀ ਚੇਤਾਵਨੀ
ਆੜਤੀਆਂ ਨੂੰ ਖ਼ਰੀਦ ਪ੍ਰਕਿਰਿਆ ਤੋਂ ਬਾਹਰ ਨਾ ਰੱਖਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾੲਆ ਚੰਡੀਗੜ – ਆੜਤੀਆਂ ਨੂੰ ਝੋਨੇ ਦੀ ਖ਼ਰੀਦ ਪ੍ਰਕਿਰਿਅ ਤੋਂ ਬਾਹਰ ਰੱਖਣ ਵਾਲੇ ਏਪੀਐਮਸੀ ਐਕਟ ਵਿੱਚ ਕਿਸੇ ਕਿਸਮ ਦੀ ਕੋਈ ਤਬਦੀਲੀ ਨਾ ਕਰਨ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ […]




