550ਵੇਂ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੀ ਆਸ ਨਾਲ ਸੰਪੰਨ ਹੋਈ ਤਾਲਮੇਲ ਕਮੇਟੀ ਦੀ ਬੈਠਕ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗਠਿਤ ਤਾਲਮੇਲ ਕਮੇਟੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਦੀ ਆਸ ਨਾਲ ਸੰਪੰਨ ਹੋਈ। ਇਸ ਬੈਠਕ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ […]




