October 6, 2026

ਹਰਸਿਮਰਤ ਕੌਰ ਬਾਦਲ ਕੇਂਦਰੀ ਵਜ਼ੀਰ ਹੋਣ ਨਾਤੇ ਕੇਵਲ ਬਿਆਨਬਾਜ਼ੀ ਨਾ ਕਰਨ : ਸਿੰਗਲਾ

ਸੰਗਰੂਰ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸਿਆਸੀ ਲਾਹਾ ਲਏ ਜਾਣ ਲਈ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਸ਼੍ਰੀ ਸਿੰਗਲਾ ਨੇ ਕਰੜੇ ਸ਼ਬਦਾਂ ਵਿੱਚ […]

ਹਰਮਨਪ੍ਰੀਤ 100 ਮੈਚ ਖੇਡਣ ਵਾਲੀ ਪਹਿਲੀ ਭਾਰਤੀ ਬਣੀ

ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ 100 ਟੀ-20 ਕੌਮਾਂਤਰੀ ਮੈਚ ਖੇਡਣ ਵਾਲੀ ਭਾਰਤ ਦੀ ਪਹਿਲੀ ਕ੍ਰਿਕਟਰ ਬਣ ਗਈ ਹੈ। ਹਰਮਨਪ੍ਰੀਤ ਨੇ ਇਹ ਉਪਲੱਬਧੀ ਦੱਖਣੀ ਅਫਰੀਕਾ ਖ਼ਿਲਾਫ਼ ਛੇਵੇਂ ਅਤੇ ਆਖ਼ਰੀ ਟੀ-20 ਕੌਮਾਂਤਰੀ ਮੈਚ ਵਿੱਚ ਹਾਸਲ ਕੀਤੀ। ਉਹ ਮਹਿਲਾ ਅਤ ਪੁਰਸ਼ ਦੋਵਾਂ ਵਰਗਾਂ ਵਿੱਚ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਹੈ। ਹਰਮਨਪ੍ਰੀਤ ਮਗਰੋਂ ਮਹਿੰਦਰ ਸਿੰਘ ਧੋਨੀ […]

ਇੰਗਲੈਂਡ ਦੌਰਾ: ਭਾਰਤ ਨੇ ਬ੍ਰਿਟੇਨ ਨੂੰ ਬਰਾਬਰੀ ’ਤੇ ਰੋਕਿਆ

ਨਵਜੋਤ ਕੌਰ ਅਤੇ ਗੁਰਜੀਤ ਕੌਰ ਦੇ ਗੋਲਾਂ ਦੀ ਬਦੌਲਤ ਭਾਰਤੀ ਮਹਿਲਾ ਹਾਕੀ ਟੀਮ ਨੇ ਅੱਜ ਇੱਥੇ ਇੰਗਲੈਂਡ ਦੌਰੇ ਦੇ ਆਪਣੇ ਆਖ਼ਰੀ ਮੈਚ ਵਿੱਚ ਬ੍ਰਿਟੇਨ ਨੂੰ 2-2 ਨਾਲ ਬਰਾਬਰੀ ’ਤੇ ਰੋਕ ਦਿੱਤਾ। ਨਵਜੋਤ ਕੌਰ (ਅੱਠਵੇਂ ਮਿੰਟ) ਅਤੇ ਗੁਰਜੀਤ ਕੌਰ (48ਵੇਂ ਮਿੰਟ) ਨੇ ਇੱਕ-ਇੱਕ ਗੋਲ ਦਾਗ਼ ਕੇ ਭਾਰਤ ਨੂੰ 2-0 ਦੀ ਲੀਡ ਦਿਵਾਈ, ਪਰ ਬ੍ਰਿਟੇਨ ਦੀਆਂ ਐਲਿਜਾਬੈੱਥ […]