ਸੰਦੀਪ ਧਾਲੀਵਾਲ ਨੂੰ ਅਮਰੀਕਾ ਵਿੱਚ 21 ਬੰਦੂਕਾਂ ਦੀ ਸਲਾਮੀ
ਵਾਸ਼ਿੰਗਟਨ – ਅਮਰੀਕਾ ਵਿੱਚ ਪਿਛਲੇ ਹਫਤੇ ਡਿਊਟੀ ਦੌਰਾਨ ਮਾਰੇ ਗਏ ਸਿੱਖ ਪੁਲੀਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਅੰਤਿਮ ਸੰਸਕਾਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਕੱਠੇ ਹੋਏ| ਪੁਲਸ ਅਧਿਕਾਰੀਆਂ, ਸਿੱਖ ਭਾਈਚਾਰੇ ਦੇ ਲੋਕਾਂ, ਭਾਰਤੀ ਮੂਲ ਦੇ ਅਮਰੀਕੀਆਂ ਅਤੇ ਹਿਊਸਟਨ ਇਲਾਕੇ ਦੇ ਨਿਵਾਸੀਆਂ ਸਮੇਤ ਹਜ਼ਾਰਾਂ ਲੋਕਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ| ਧਾਲੀਵਾਲ ਹੈਰਿਸ ਕਾਊਂਟੀ ਦੇ ਪਹਿਲੇ […]




