April 30, 2026

ਕੈਪਟਨ ਅਮਰਿੰਦਰ ਵੱਲੋਂ ਸੂਬੇ ਦੇ ਤਿੰਨ ਮੁੱਖ ਦਰਿਆਵਾਂ ਨੂੰ ਨਹਿਰੀ ਤਰਜ਼ ‘ਤੇ ਪੱਕੇ ਕਰਨ ਬਾਰੇ ਪ੍ਰਸਤਾਵ ਪ੍ਰਧਾਨ ਮੰਤਰੀ ਨੂੰ ਸੌਂਪਕੇ ਇਸਨੂੰ ਅਮਲੀ ਰੂਪ ਦੇਣ ਬਾਰੇ ਕੀਤਾ ਵਿਚਾਰ-ਵਟਾਂਦਰਾ

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਿੰਧ ਜਲ ਪ੍ਰਣਾਲੀ ਦੇ ਤਿੰਨ ਪੂਰਬੀ ਦਰਿਆਵਾਂ ਨੂੰ ਨਹਿਰਾਂ ਦੀ ਤਰਜ਼ ਉੱਪਰ ਪੱਕੇ ਕਰਨ (ਕੈਨਲਾਈਜੇਸ਼ਨ) ਦੇ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਤਹਿਤ ਲਿਆਉਣ ਲਈ ਅਪੀਲ ਕੀਤੀ ਗਈ ਹੈ ਤਾਂ ਜੋ ਜਲ ਸਰੋਤਾਂ ਦੀ ਸੰਭਾਲ ਅਤੇ ਖੇਤਰੀ ਆਰਥਿਕ ਵਿਕਾਸ ਨੂੰ […]

ਦਿੱਲੀ ਦੀਆਂ ਸੰਗਤਾਂ ਨੇ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਰਧਾ ਨਾਲ ਕੀਤੀ ਸ਼ਮੂਲੀਅਤ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਤੋਂ ਗੁਰਦੁਆਰਾ ਮਜਨੂ ਟਿੱਲਾ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਜਾਏ ਦੀਵਾਨ ਅੰਦਰ ਭਰਵੀਂ ਸੰਗਤ ਨੂੰ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਤੋਂ […]

ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਤੀ ਜਾਗਰੂਕ ਕਰਨ ਲਈ ਵਿਆਪਕ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ: ਚੰਨੀ

ਹੁਨਰ ਵਿਕਾਸ ਕੇਂਦਰ ਵੀ ਨੌਜਵਾਨਾਂ ਨੂੰ ਆਪਣੇ ਪੱਧਰ ’ਤੇ ਪਿੰਡਾਂ ਅਤੇ ਸ਼ਹਿਰਾਂ ਵਿਚ ਪ੍ਰਚਾਰ ਕਰਕੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਲਈ ਪ੍ਰੇਰਿਤ ਕਰਨ ਚੰਡੀਗੜ – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਚਲਾਈ ਜਾ ਰਹੀ ਘਰ ਘਰ ਰੋਜ਼ਗਾਰ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਤੀ ਨੌਜਵਾਨਾਂ ਨੂੰ ਜਾਗਰੂਕ […]