ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਦਾ ਸੱਦਾ ਪ੍ਰਵਾਨ
ਡਾ. ਮਨਮੋਹਨ ਸਿੰਘ ਵੱਲੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਵ ਪਾਰਟੀ ਜੱਥੇ ‘ਚ ਸ਼ਮੂਲੀਅਤ ਲਈ ਸਹਿਮਤੀ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ […]




