April 24, 2026

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦਾ ਪਿੰਡ ਭੈਣੀ ਬਾਘਾ ਵਿਖੇ ਪਹੁੰਚਣ ‘ਤੇ ਲੋਕਾਂ ਵੱਲੋਂ ਭਰਵਾਂ ਸਵਾਗਤ

ਲੋਕਾਂ ਵੱਲੋਂ ਸੰਘਰਸ਼ ਰਾਹੀਂ ਜੇਲ ਚੋਂ ਬਾਹਰ ਲੈ ਕੇ ਆਉਣਾ ਬਾਬੇ ਨਾਨਕ ਦੀ ਵਿਚਾਰਧਾਰਾ ਦੀ ਜਿੱਤ : ਮਨਜੀਤ ਧਨੇਰ ਖਿਆਲਾ – ਮਾਨਸਾ ਨੇੜਲੇ ਪਿੰਡ ਭੈਣੀ ਬਾਘਾ ਵਿਖੇ ਲੋਕ ਆਗੂ ਮਨਜੀਤ ਸਿੰਘ ਧਨੇਰ ਦੇ ਆਉਣ ‘ਤੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਧਨੇਰ ਵੱਲੋਂ ਲੋਕ-ਸੰਘਰਸ਼ ਵਿੱਚ ਪਾਏ ਯੋਗਦਾਨ ਪ੍ਰਤੀ ਪੂਰੇ ਪੰਜਾਬ ਦਾ ਧੰਨਵਾਦੀ ਦੌਰਾ ਕੀਤਾ ਜਾ […]

ਆਜ਼ਾਦ ਨੇ ਬਸਪਾ ਦੀਆਂ ਵੋਟਾਂ ਨੂੰ ਖੋਰਾ ਲਾਇਆ: ਮਾਇਆਵਤੀ

ਲਖਨਊ – ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਅੱਜ ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ’ਤੇ ਹਮਲਾ ਬੋਲਦਿਆਂ ਉਸ ’ਤੇ ਪਾਰਟੀ ਦੀ ਵੋਟ ਬੈਂਕ ਨੂੰ ਖੋਰਾ ਲਾਉਣ ਦਾ ਦੋਸ਼ ਲਗਾਇਆ ਹੈ। ਮਾਇਆਵਤੀ ਨੇ ਕਿਹਾ ਕਿ ਉਸ ਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਆਜ਼ਾਦ ਜੋ ਕਿ ਉੱਤਰ ਪ੍ਰਦੇਸ਼ ਦਾ ਵਾਸੀ ਹੈ ਪਰ ਉਹ […]

ਟਰੰਪ ਵੱਲੋਂ ਪੇਲੋਸੀ ਦੀ ਨਿੰਦਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਪ੍ਰਤੀਨਿਧ ਸਭਾ ਦੀ ਮੁਖੀ ਨੈਂਸੀ ਪੇਲੋਸੀ ’ਤੇ ਦੋਸ਼ ਲਾਇਆ ਕਿ ਉਹ ਮਹਾਦੋਸ਼ ਲਈ ਲਾਏ ਦੋਸ਼ਾਂ ਦੀ ਰਿਪੋਰਟ ਸੈਨੇਟ ਨੂੰ ਭੇਜਣ ’ਚ ਦੇਰੀ ਕਰ ਰਹੀ ਹੈ, ਜਿਸ ਨਾਲ ਰਿਪਬਲਿਕਨ ਪਾਰਟੀ ਦੇ ਬਹੁਮਤ ਵਾਲੇ ਸਦਨ ’ਚ ਇਸ ਸੁਣਵਾਈ ਵਿੱਚ ਦੇਰੀ ਹੋਣ ਦਾ ਖ਼ਦਸ਼ਾ ਹੈ।‘ਟਰਨਿੰਗ ਪੁਆਇੰਟ ਯੂਐੱਸਏ’ ਵੱਲੋਂ ਕਰਵਾਏ ਗਏ ਇੱਕ ਸੰਮੇਲਨ […]