ਸੁਖਜਿੰਦਰ ਸਿੰਘ ਰੰਧਾਵਾ ਨੇ ਗੁਜਰਾਤ ਦੇ ਬਾਇਓ ਸੀ.ਐਨ.ਜੀ. ਬੌਟਲਿੰਗ ਅਤੇ ਫਰਟੀਲਾਈਜ਼ਰ ਪਲਾਂਟ ਦਾ ਕੀਤਾ ਦੌਰਾ
ਸਹਿਕਾਰਤਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਬਟਾਲਾ ਵਿਖੇ ਬਿਲਕੁਲ ਅਜਿਹਾ ਪਲਾਂਟ ਸਥਾਪਤ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ – ਸੂਬੇ ਦੀਆਂ ਖੰਡਾਂ ਮਿੱਲਾਂ ਦੀ ਆਰਥਿਕ ਦਸ਼ਾ ਸੁਧਾਰਨ ਅਤੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਦੇ ਮੱਦੇਨਜ਼ਰ, ਸਹਿਕਾਰਤਾ ਅਤੇ ਜੇਲਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਕਲਪਨਾ ਮਿੱਤਲ ਬਰੁਆ, ਸਹਿਕਾਰੀ ਸਭਾਵਾਂ ਦੇ […]




