ਅਫ਼ਗਾਨਿਸਤਾਨ ਰਾਸ਼ਟਰਪਤੀ ਚੋਣਾਂ ’ਚ ਗਨੀ ਨੂੰ ਬਹੁਮਤ
ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗਨੀ ਐਤਵਾਰ ਨੂੰ ਆਏ ਚੋਣ ਨਤੀਜਿਆਂ ਮੁਤਾਬਕ ਇਕ ਵਾਰ ਫਿਰ ਇਸ ਅਹੁਤੇ ’ਤੇ ਕਾਬਜ਼ ਹੋਣ ਲਈ ਤਿਆਰ ਹਨ। ਚੋਣ ਅਧਿਕਾਰੀਆਂ ਨੇ ਸ਼ੁਰੂਆਤੀ ਚੋਣ ਨਤੀਜਿਆਂ ਦੇ ਆਧਾਰ ’ਤੇ ਐਲਾਨ ਕੀਤਾ ਹੈ ਕਿ ਰਾਸ਼ਟਰਪਤੀ ਚੋਣਾਂ ’ਚ ਗਨੀ ਨੂੰ ਬਹੁਮਤ ਹਾਸਲ ਹੋ ਗਿਆ ਹੈ। ਗਨੀ ਦੀ ਸਪੱਸ਼ਟ ਜਿੱਤ ਦੇ ਬਾਵਜੂਦ ਕੁੜੱਤਣ ਭਰੇ ਮਾਹੌਲ ’ਚ […]




