April 30, 2026

ਅੰਤਰਰਾਸ਼ਟਰੀ ਨਗਰ ਕੀਰਤਨ ਫਰੀਦਾਬਾਦ ਤੋਂ ਦਿੱਲੀ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਫਰੀਦਾਬਾਦ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ ਹੋਇਆ। ਰਵਾਨਗੀ ਸਮੇਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਇਸ ਤੋਂ […]

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਬਾਜਵਾ ਨਾਲ ਮੀਟਿੰਗ ਉਪਰੰਤ ਮਗਨਰੇਗਾ ਯੂਨੀਅਨ ਵੱਲੋਂ ਹੜਤਾਲ ਖਤਮ ਕਰਨ ਦਾ ਫੈਸਲਾ

ਚੰਡੀਗੜ – ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਅੱਜ ਇੱਥੇ ਮਗਨਰੇਗਾ ਯੂਨੀਅਨ ਦੇ ਸਟਾਫ ਨਾਲ ਮੀਟਿੰਗ ਕੀਤੀ।ਜਿਸ ਉਪਰੰਤ ਮਗਨਰੇਗਾ ਯੁਨਿਅਨ ਵੱਲੋਂ ਹੜਤਾਲ ਖਤਮ ਕਰਨ ਦਾ ਫੈਸਲਾ ਲਿਆ ਗਿਆ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਹੋਈ ਮੀਟਿੰਗ ਵਿਚ ਮਗਨਰੇਗਾ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਅਤੇ […]

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਨਗਰ ਨਿਗਮ ਦੀ ਹੋਈ ਇਕੱਤਰਤਾ

ਅੰਮ੍ਰਿਤਸਰ -ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਗਰੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਨਿਗਮ ਵੱਲੋਂ ਸਾਂਝੇ ਤੌਰ ’ਤੇ ਸਫਾਈ ਅਤੇ ਸਜਾਵਟ ਮੁਹਿੰਮ ਚਲਾਉਣ ਸਬੰਧੀ ਸਹਿਮਤੀ ਪ੍ਰਗਟਾਈ ਗਈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕੱਤਰਤਾ ਦੌਰਾਨ ਇਹ ਫੈਸਲਾ ਲਿਆ ਗਿਆ। ਇਸ ਇਤਿਹਾਸਕ ਦਿਹਾੜੇ ਮੌਕੇ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤੀ ਗੇਟ, […]