April 30, 2026

ਵਾਲੀਬਾਲ ਫੈਡਰੇਸ਼ਨ ਗੋਲਡ ਕੱਪ

ਤਾਮਿਲਨਾਡੂ ਅਤੇ ਮਹਾਰਾਸ਼ਟਰ ਨੇ ਜਿੱਤ ਦਰਜ ਕੀਤੀ ਚੰਡੀਗੜ੍ਹ – ਅੱਜ ਵਾਲੀਬਾਲ ਦਾ ਫੈਡਰੇਸ਼ਨ ਗੋਲਡ ਕੱਪ 2019 ਪੰਜਵੇਂ ਦਿਨ ਵਿੱਚ ਪਹੰੁਚ ਗਿਆ। ਪੁਲਿਸ ਕਮਿਸ਼ਨਰ, ਅੰਮਿ੍ਰਤਸਰ ਡਾ. ਸੁਖਚੈਨ ਸਿੰਘ ਨੇ ਅੱਜ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਸੁਹਿਰਦ ਖੇਡ-ਭਾਵਨਾ ਨਾਲ ਖੇਡਣ ਲਈ ਪ੍ਰਰਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਦੇ ਮੈਚਾਂ ਦੌਰਾਨ ਪੁਰਸ਼ਾਂ […]

ਪੰਜਾਬ ਸਰਕਾਰ ਤੇ ਪੀਜੀਆਈਐਮਈਆਰ ਸਿਹਤ ਖੇਤਰ ਵਿੱਚ ਆਰਟੀਫੀਸ਼ਲ ਇੰਟੈਲੀਜੈਂਸ ਨੂੰ ਪ੍ਰਫੁੱਲਿਤ ਕਰੇਗਾ: ਰਾਕੇਸ਼ ਵਰਮਾ

ਆਰਟੀਫੀਸ਼ਲ ਇੰਟੈਲੀਜੈਂਸ ਦੇ ਮਜ਼ਬੂਤੀਕਰਨ ਲਈ ਇਲਾਕੇ ਦੇ ਖੋਜ ਸੰਸਥਾਨਾਂ ਨੂੰ ਆਪਸੀ ਸਹਿਯੋਗ ਦੇਣ ਦੀ ਲੋੜ ’ਤੇ ਦਿੱਤਾ ਜ਼ੋਰ ਚੰਡੀਗੜ – ਖੇਤਰ ਨੂੰ ਸੰਸਥਾਗਤ ਤੌਰ ’ਤੇ ਮਜਬੂਤੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ)’ ਨੂੰ ਮੌਜੂਦਾ ਚੁਣੌਤੀਆਂ ਨਾਲ ਨਜਿੱਠਣ ਅਤੇ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਅਤੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਲੋਂ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਟੀਮ ਨਾਲ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਦਾ ਜਾਇਜ਼ਾ

ਆਨਲਾਈਨ ਅਪਲਾਈ ਕਰਨ ਲਈ ਮਿੱਥਿਆ 30 ਦਿਨ ਦਾ ਸਮਾਂ ਘਟਾਉਣ ਦੀ ਮੰਗ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਵਾਸਤੇ ਆਨਲਾਈਨ ਅਪਲਾਈ ਕਰਨ ਲਈ ਮਿੱਥੇ […]