April 30, 2026

ਧਾਰਾ-370 ਤੇ ਜਵਾਬ ਦੇਣ ਲਈ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਸਮਾਂ, 14 ਨਵੰਬਰ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ – ਜੰਮੂ-ਕਸ਼ਮੀਰ ਵਿੱਚ ਧਾਰਾ-370 ਹਟਾਉਣ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ| ਸੰਵਿਧਾਨ ਬੈਂਚ ਨੇ ਕਸ਼ਮੀਰ ਵਿੱਚ ਧਾਰਾ-370 ਹਟਾਉਣ ਤੇ ਜਵਾਬ ਦੇਣ ਲਈ ਕੇਂਦਰ ਸਰਕਾਰ ਨੂੰ 5 ਹਫਤਿਆਂ ਦਾ ਸਮਾਂ ਦਿੱਤਾ ਹੈ| ਇਸ ਮਾਮਲੇ ਤੇ ਅਗਲੀ ਸੁਣਵਾਈ ਹੁਣ 14 ਨਵੰਬਰ ਨੂੰ ਹੋਵੇਗੀ| ਸੁਪਰੀਮ ਕੋਰਟ ਨੇ ਸੋਮਵਾਰ ਨੂੰ […]

ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਦਾਗੇ ਮੋਰਟਾਰ

ਜੰਮੂ – ਪਾਕਿਸਤਾਨੀ ਫੌਜ ਨੇ ਅੱਜ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿੱਚ ਮੋਹਰੀ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਇਆ| ਪਾਕਿਸਤਾਨੀ ਫੌਜ ਨੇ ਮੋਰਟਾਰ ਦੇ ਗੋਲੇ ਦਾਗੇ ਅਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ| ਰਖਿਆਂ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ| ਬੁਲਾਰੇ ਨੇ ਕਿਹਾ, ”ਪਾਕਿਸਤਾਨ ਨੇ ਅੱਜ ਸਵੇਰੇ ਕਰੀਬ ਪੌਣੇ 8 […]

ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖੀ ਮੰਤਰੀ ਪੀ ਵਿਜਯਨ ਨਾਲ ਮੁਲਾਕਾਤ ਦੌਰਾਨ ਮੁੱਦਿਆਂ ਤੇ ਕੀਤੀ ਚਰਚਾ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨਾਲ ਮੁਲਾਕਾਤ ਕੀਤੀ| ਦੋਹਾਂ ਨੇਤਾਵਾਂ ਦੀ ਮੁਲਾਕਾਤ ਦਿੱਲੀ ਦੇ ਕੋਚਿਨ ਹਾਊਸ ‘ਚ ਹੋਈ| ਇਸ ਦੌਰਾਨ ਦੋਹਾਂ ਨੇਤਾਵਾਂ ਦਰਮਿਆਨ ਐਨ. ਐਚ.-755 (ਨੈਸ਼ਨਲ ਹਾਈਵੇਅ) ਤੇ ਰਾਤ ਦੀ ਆਵਾਜਾਈ ਪਾਬੰਦੀ ਨੂੰ ਲੈ ਕੇ ਵੀ ਚਰਚਾ ਕੀਤੀ […]