ਜੈਸ਼ੰਕਰ ਨੇ ਪੋਂਪਿਓ ਨਾਲ ਖੇਤਰੀ ਤੇ ਗਲੋਬਲ ਮੁੱਦਿਆਂ ਤੇ ਕੀਤੀ ਚਰਚਾ
ਵਾਸ਼ਿੰਗਟਨ – ਭਾਰਤੀ ਵਿਦੇਸ਼ ਮੰਤਰੀ ਡਾਕਟਰ ਸੁਬਰਾਮਣੀਅਮ ਜੈਸ਼ੰਕਰ ਨੇ ਅਮਰੀਕੀ ਦੌਰੇ ਦੌਰਾਨ ਆਪਣੇ ਹਮਰੁਤਬਾ ਮਾਈਕ ਪੋਂਪਿਓ ਨਾਲ ਮੁਲਾਕਾਤ ਕੀਤੀ| ਮੁਲਾਕਾਤ ਦੌਰਾਨ ਦੋਹਾਂ ਨੇ ਵਿਭਿੰਨ ਖੇਤਰੀ ਅਤੇ ਗਲੋਬਲ ਮੁੱਦਿਆਂ ਤੇ ਮਹੱਤਵਪੂਰਨ ਚਰਚਾ ਕੀਤੀ| ਜੈਸ਼ੰਕਰ ਨੇ ਅੱਜ ਟਵੀਟ ਕੀਤਾ,”ਦੋਹਾਂ ਦੇਸ਼ਾਂ ਵਿਚਾਲੇ ਦੋ-ਪੱਖੀ ਸੰਬੰਧਾਂ ਨੂੰ ਹੋਰ ਅੱਗੇ ਵਧਾਉਣ ਤੇ ਧਿਆਨ ਕੇਂਦਰਿਤ ਕਰਦਿਆਂ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਦੇ […]




