April 30, 2026

ਗੁਜਰਾਤ ਅਤੇ ਪਟਨਾ ਪਲੇਆਫ ਦੀ ਹੋੜ ਤੋਂ ਬਾਹਰ

ਤਿੰਨ ਵਾਰ ਦੀ ਚੈਂਪੀਅਨ ਪਟਨਾ ਪਾਇਰੇਟਸ ਅਤੇ ਲਗਾਤਾਰ ਦੋ ਵਾਰ ਦੇ ਰਨਰ ਅਪ ਗੁਜਰਾਤ ਫਾਰਚਿਊਨਜਾਇੰਟਸ ਦਾ ਪ੍ਰੋ ਕਬੱਡੀ ਲੀਗ ਦੇ ਸੀਜ਼ਨ-7 ‘ਚ ਸਫਰ ਖਤਮ ਹੋ ਗਿਆ ਹੈ। ਪੰਚਕੂਲਾ ਦੇ ਤਾਊ ਦੇਵੀ ਲਾਲ ਸਪਰੋਟਸ ਸਟੇਡੀਅਮ ‘ਚ ਖੇਡੇ ਗਏ ਪ੍ਰੋ ਕਬੱਡੀ ਸੀਜ਼ਨ ਦੇ ਮੈਚ ਨੰਬਰ 116 ‘ਚ ਸੋਮਵਾਰ ਨੂੰ ਯੂ-ਮੂੰਬਾ ਨੇ ਤਮਿਲ ਥਲਾਈਵਾਸ ਨੂੰ 36-32 ਨਾਲ ਹਰਾ […]

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮਿ੍ਰਤਸਰ ਲਈ ਵਿਸ਼ੇਸ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ

ਇਤਿਹਾਸਕ ਦਿਹਾੜੇ ਨੂੰ ਸਮਰਪਿਤ 1 ਤੋਂ 15 ਨਵੰਬਰ ਤੱਕ ਚੱਲਣ ਵਾਲੇ ਪ੍ਰੋਗਰਾਮਾਂ ਨੂੰ ਅੰਤਮ ਰੂਪ ਦਿੱਤਾ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਨੂੰ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਉਣ ਲਈ ਪੰਜਾਬ ਨੇ ਤਿਆਰੀਆਂ ਖਿੱਚ ਲਈਆਂ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਇਤਿਹਾਸਕ […]

ਪੰਜਾਬ ਵਿੱਚ ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਅਤੇ ਸਕਿੱਲ ਯੂਨੀਵਰਸਿਟੀ ਸਥਾਪਤ ਕਰੇ ਕੇਂਦਰ ਸਰਕਾਰ : ਚੰਨੀ

ਹੁਨਰ ਵਿਕਾਸ ਬਾਰੇ ਕੇਂਦਰੀ ਮੰਤਰੀ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਦਿੱਲੀ – ਪੰਜਾਬ ਦੇ ਤਕਨੀਕੀ ਸਿੱਖਿਆ ਤੇ ਰੁਜ਼ਗਾਰ ਉੱਤਪਤੀ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਸਰਕਾਰ ਤੋਂ ਪੰਜਾਬ ਵਿੱਚ ਇੰਟਰਨੈਸ਼ਨਲ ਸਕਿੱਲ ਸੈਂਟਰ ਅਤੇ ਸਕਿੱਲ ਯੂਨੀਵਰਸਿਟੀ ਸਥਾਪਤ ਕਰਨ ਦੀ ਮੰਗ ਕੀਤੀ ਹੈ। […]