April 30, 2026

ਪੰਜਾਬ ਦੇ ਮੁੱਖ ਮੰਤਰੀ ਦੀ ਅਪੀਲ ਨੂੰ ਮੰਨਦਿਆਂ ਰੇਲਵੇ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਐਲਾਨ

ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਦੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਸ਼ੁਰੂ ਕਰਨ ਦੀ ਅਪੀਲ ਨੂੰ ਮੰਨਦਿਆਂ ਰੇਲਵੇ ਮੰਤਰਾਲੇ ਨੇ ਪਹਿਲੀ ਨਵੰਬਰ 2019 ਤੋਂ ਸੁਲਤਾਨਪੁਰ ਲੋਧੀ ਨੂੰ 14 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ […]

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸ੍ਰੀ ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ’ ਵਿਸ਼ੇ ’ਤੇ ਸੈਮੀਨਾਰ

ਗੁਰੂ ਸਾਹਿਬ ਦੇ ਸਿਧਾਂਤ ਨੂੰ ਅਪਣਾ ਕੇ ਸੱਚਾ ਪੈਰੋਕਾਰ ਬਣਨ ਦੀ ਲੋੜ : ਭਾਈ ਲੌਂਗੋਵਾਲ ਨਾਭਾ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ ਨਾਭਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਂਝੇ ਉਪਰਾਲੇ ਨਾਲ ‘ਸ੍ਰੀ ਗੁਰੂ ਨਾਨਕ ਬਾਣੀ ਦੇ ਸਮਾਜਕ ਸਰੋਕਾਰ‘ ਵਿਸ਼ੇ ‘ਤੇ ਸੈਮੀਨਾਰ ਕਰਵਾਇਆ […]

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਹਰਿਆਣਾ ਦੇ ਫਰੀਦਾਬਾਦ ਲਈ ਰਵਾਨਾ

ਜੈਪੁਰ ਵਿਖੇ ਰਾਜਸਥਾਨ ਦੇ ਰਾਜਪਾਲ ਸ੍ਰੀ ਕਲਰਾਜ ਮਿਸ਼ਰਾ ਨੇ ਨਗਰ ਕੀਰਤਨ ’ਚ ਸ਼ਾਮਲ ਹੋ ਕੇ ਪ੍ਰਗਟਾਈ ਸ਼ਰਧਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਰਾਜਸਥਾਨ ਦੇ ਜੈਪੁਰ ਤੋਂ ਹਰਿਆਣਾ ਵਿਚ ਪੈਂਦੇ ਫਰੀਦਾਬਾਦ ਲਈ ਰਵਾਨਾ ਹੋ ਗਿਆ। ਇਸ ਤੋਂ […]