April 30, 2026

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅੱਜ ਤੋਂ

ਝੰਜਟ ਮੁਕਤ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਭਾਰਤ ਭੂਸ਼ਣ ਆਸ਼ੂ ਚੰਡੀਗੜ – ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਤੋਂ ਸ਼ੁਰੂ ਹੋ ਰਹੀ ਹੈ ਜਿਸ ਲਈ ਸਾਰੇ ਪ੍ਰਬੰਧਕ ਮੁਕੰਮਲ ਕਰ ਲਏ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ […]

ਰਾਕੇਸ਼ ਕੁਮਾਰ ਭਦੌਰੀਆ ਹਵਾਈ ਸੈਨਾ ਦੇ ਨਵੇਂ ਮੁਖੀ

ਨਵੀਂ ਦਿੱਲੀ – ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਅੱਜ ਨਵੇਂ ਹਵਾਈ ਸੈਨਾ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਏਅਰ ਚੀਫ ਮਾਰਸ਼ਲ ਬੀ.ਐਸ. ਧਨੌਆ ਦੀ ਲਈ ਹੈ। ਭਦੌਰੀਆ ਨੇ ਨੈਸ਼ਨਲ ਵਾਰ ਮੈਮੋਰੀਅਲ ਜਾ ਕੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਏਅਰ ਚੀਫ ਮਾਰਸ਼ਲ ਦਾ ਅਹੁਦਾ ਸੰਭਾਲਦੇ ਹੋਏ ਭਦੌਰੀਆ ਨੇ ਪਾਕਿ ਨੂੰ ਵੀ ਚੇਤਾਵਨੀ ਦਿੱਤੀ ਤੇ ਕਿਹਾ […]

ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 78 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਸ੍ਰੀ ਮਨੋਹਰ ਲਾਲ ਖੱਟਰ ਕਰਨਾਲ ਤੋਂ ਲੜਣਗੇ ਚੋਣ ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕੁੱਲ 90 ਵਿੱਚੋਂ 78 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ’ਚ ਮੌਜੂਦਾ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਕਰਨਾਲ ਹਲਕੇ ਤੋਂ ਚੋਣ ਲੜਗੇ। ਬੀਤੇ ਦਿਨੀਂ ਭਾਜਪਾ ’ਚ ਸ਼ਾਮਲ ਹੋਏ […]