ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਮੀਡੀਆ ਸਲਾਹਕਾਰ ਨੇ ਵੀ ਅਫਸੋਸ ਜ਼ਾਹਰ ਕੀਤਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 80 ਵਰਿਆਂ ਦੇ ਸਨ ਜੋ ਅੱਜ ਸਵੇਰੇ ਚੱਲ ਵਸੇ।ਸ੍ਰੀ ਠੁਕਰਾਲ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ […]




