May 1, 2026

ਵਾਲੀਬਾਲ ਦੇ ਫੈਡਰੇਸ਼ਨ ਗੋਲਡ ਕੱਪ ਦਾ ਤੀਸਰਾ ਦਿਨ

ਪੁਰਸ਼ ਅਤੇ ਮਹਿਲਾ ਵਰਗ ਵਿੱਚ ਕੇਰਲ ਅਤੇ ਮਹਾਂਰਾਸ਼ਟਰ ਵੱਲੋਂ ਜਿੱਤਾਂ ਦਰਜ ਚੰਡੀਗੜ੍ਹ – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਇਆ ਜਾ ਰਿਹਾ ਵਾਲੀਵਾਲ-2019 ਦਾ ਫੈਡਰੇਸ਼ਨ ਗੋਲਡ ਕੱਪ ਅੱਜੇ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਖੇਡੇ ਗਏ ਮੈਚਾਂ ਦੇ ਪੁਰਸ਼ ਵਰਗ ਵਿੱਚ ਕੇਰਲ ਨੇ ਇੰਡੀਅਨ […]

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਿਮਲਾ ਵਿਖੇ ਰਾਜ ਪੱਧਰੀ ਸਮਾਗਮ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ, ਰਾਜਪਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਪਹੁੰਚੇ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਖੇ ਰਾਜ ਪੱਧਰੀ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸੂਬੇ ਦੇ ਮੁੱਖ ਮੰਤਰੀ ਸ੍ਰੀ ਜਯ ਰਾਮ ਠਾਕੁਰ, […]

ਪ੍ਰੀਕਸ਼ਿਤ ਵੱਲੋਂ ਬਲਰਾਜ ਸਾਹਨੀ ’ਤੇ ਲਿਖੀ ਕਿਤਾਬ ਰਿਲੀਜ਼

ਅਦਾਕਾਰ ਪ੍ਰੀਕਸ਼ਿਤ ਸਾਹਨੀ ਦਾ ਕਹਿਣਾ ਹੈ ਕਿ ਸਟਾਰ ਕਲਾਕਾਰਾਂ ਦੇ ਪੁੱਤਰਾਂ ਲਈ ਆਪਣੇ ਪਿਤਾ ਦੀ ਕਾਮਯਾਬੀ ਨੂੰ ਦੁਹਰਾਉਣਾ ਮੁਸ਼ਕਲ ਹੁੰਦਾ ਹੈ ਕਿਉਂਕਿ ਉਨ੍ਹਾਂ ਨੂੰ ਸਾਰਾ ਕੁਝ ਥਾਲੀ ’ਚ ਸਜਿਆ ਹੋਇਆ ਮਿਲਦਾ ਹੈ ਤੇ ਜ਼ਿਆਦਾ ਮੁਸ਼ੱਕਤ ਨਹੀਂ ਕਰਨੀ ਪੈਂਦੀ। ਪ੍ਰੀਕਸ਼ਿਤ ਸਾਹਨੀ ਨੇ ਅੱਜ ਦਿੱਲੀ ਵਿਚ ਆਪਣੇ ਪਿਤਾ ਤੇ ਬੌਲੀਵੁੱਡ ਦੇ ਮਹਾਨ ਅਦਾਕਾਰ ਬਲਰਾਜ ਸਾਹਨੀ ’ਤੇ ਲਿਖੀ […]