June 22, 2026

ਗ਼ੈਰਕਾਨੂੰਨੀ ਆਵਾਸੀਆਂ ਨੂੰ ਪਰਤਾਉਣ ਬਾਰੇ ਟਰੰਪ ਦੇ ਫ਼ੈਸਲੇ ’ਤੇ ਰੋਕ

ਵਾਸ਼ਿੰਗਟਨ – ਅਮਰੀਕਾ ਦੀ ਇਕ ਸੰਘੀ ਜੱਜ ਦੇ ਫ਼ੈਸਲੇ ਨੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਆਵਾਸ ਵਿਰੋਧੀ ਨੀਤੀ ਨੂੰ ਕਰਾਰਾ ਝਟਕਾ ਦਿੱਤਾ ਹੈ। ਜੱਜ ਨੇ ਆਪਣੇ ਹੁਕਮ ਵਿਚ ਬਿਨਾਂ ਦਸਤਾਵੇਜ਼ਾਂ ਵਾਲੇ ਆਵਾਸੀਆਂ ਨੂੰ ਪਰਤਾਉਣ ਸਬੰਧੀ ਪ੍ਰਕਿਰਿਆ ਨੂੰ ਸੌਖ਼ਾ ਕਰਨ ’ਤੇ ਰੋਕ ਲਾ ਦਿੱਤੀ ਹੈ। ਇਹ ਹੁਕਮ ਗ਼ੈਰਕਾਨੂੰਨੀ ਆਵਾਸੀਆਂ ਨੂੰ ਵਾਪਸ ਭੇਜਣਾ ਤੇਜ਼ ਕੀਤੇ ਜਾਣ ਦੇ ਖ਼ਿਲਾਫ਼ […]

ਅੰਤਰਰਾਸ਼ਟਰੀ ਨਗਰ ਕੀਰਤਨ ਨੇ ਰਾਜਿਸਥਾਨ ਦੇ ਪੁਸ਼ਕਰ ਲਈ ਪਾਏ ਚਾਲੇ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਅੱਜ ਰਾਜਿਸਥਾਨ ਦੇ ਕੋਟਾ ਸਥਿਤ ਗੁਰਦੁਆਰਾ ਅਗੰਮਗੜ੍ਹ ਸਾਹਿਬ ਤੋਂ ਅਗਲੇ ਪੜਾਅ ਪੁਸ਼ਕਰ ਲਈ ਸਿੱਖ ਰਵਾਇਤਾ ਅਨੁਸਾਰ ਰਵਾਨਗੀ ਹੋਈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ […]

ਆਰੀਅਨਜ਼ ਨਰਸਿੰਗ ਵਿਦਿਆਰਥੀਆਂ ਵੱਲੋਂ ਮਨਾਇਆ ਗਿਆ ਵਿਸ਼ਵ ਦਿਲ ਦਿਵਸ

ਮੋਹਾਲੀ – ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ ਨੇੜੇ ਚੰਡੀਗੜ ਦੇ ਜੀਐਨਐਮ ਅਤੇ ਏਐਨਐਮ ਦੇ ਵਿਦਿਆਰਥੀਆਂ ਵੱਲੋਂ ਸਟਾਫ ਨਾਲ ਮਿਲ ਕੇ ਆਪਣੇ ਕੈਂਪਸ ਵਿੱਚ ਵਿਸ਼ਵ ਦਿਲ ਦਿਵਸ ਮਨਾਇਆ ਗਿਆ। ਦਿਲ ਦੇ ਰੋਗਾਂ ਤੋਂ ਬਚਾਅ ਲਈ ਯੂਥ ਵਿੱਚ ਜੀਵਨ ਸ਼ੈਲੀ ਪ੍ਰਬੰਧਨ ਬਾਰੇ ਇੱਕ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਗਰੇਸ਼ੀਅਨ ਸੁਪਰ ਸਪੈਸ਼ਲਿਟੀ ਹਸਪਤਾਲ, ਮੋਹਾਲੀ ਦੇ ਕਾਰਡੋਲਜਿਸਟ, ਡਾ. ਹਾਕੀਮ […]