June 22, 2026

ਪੰਜਾਬ ਤੇ ਨੀਰੀ ਵਿਚਾਲੇ ਵਾਤਾਵਰਣ ਸਬੰਧੀ ਮਸਲਿਆਂ ਦੇ ਹੱਲ ਲਈ ਸਮਝੌਤਾ ਸਹੀਬੱਧ

ਚੰਡੀਗੜ – ਰਾਜ ਅੰਦਰ ਵਾਤਾਵਰਣ ਨਾਲ ਸਬੰਧਤ ਵੱਖ-ਵੱਖ ਮਸਲਿਆਂ ਦੇ ਢੁੱਕਵੇਂ ਨਿਪਟਾਰੇ ਲਈ ਪੰਜਾਬ ਸਰਕਾਰ ਨੇ ਅੱਜ ਸੀ.ਐਸ.ਆਈ.ਆਰ.-ਨੈਸ਼ਨਲ ਵਾਤਾਵਰਣ ਇੰਜਨੀਅਰਰਿੰਗ ਅਤੇ ਖੋਜ ਸੰਸਥਾ (ਨੀਰੀ) ਨਾਲ ਸਮਝੌਤਾ ਸਹੀਬੱਧ ਕੀਤਾ।ਪੰਜਾਬ ਸਰਕਾਰ ਵੱਲੋਂ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਕੇਸ਼ ਵਰਮਾ ਨੇ ਨੀਰੀ ਦੇ ਸੀਨੀਅਰ ਸਾਇੰਸਦਾਨ ਡਾ. ਹੇਮੰਤ ਪੁਰੋਹਿਤ ਨੇ ਵਿਗਿਆਨ ਕੇਂਦਰ, ਨਵੀਂ ਦਿੱਲੀ ਵਿਖੇ ਪੰਜ […]

ਪੰਜਾਬ ਸਰਕਾਰ ਵੱਲੋਂ ‘ਵਿਸ਼ਵ ਸੈਰ ਸਪਾਟਾ ਦਿਵਸ’ ਮੌਕੇ ਸੈਰ-ਸਪਾਟਾ ਖੇਤਰ ਵਿੱਚ ਨੌਜਵਾਨਾਂ ਲਈ ਸਵੈ ਰੁਜ਼ਗਾਰ ਦੇ 10000 ਮੌਕੇ ਪੈਦਾ ਕਰਨ ਦਾ ਐਲਾਨ

ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਸੂਬੇ ਵਿੱਚ ਫਾਰਮ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਉਠਾਉਣ ਦਾ ਫੈਸਲਾ ਚੰਡੀਗੜ – ‘ਵਿਸ਼ਵ ਸੈਰ ਸਪਾਟਾ ਦਿਵਸ’ ਮੌਕੇ ਪੰਜਾਬ ਸਰਕਾਰ ਵੱਲੋਂ ਸੈਰ-ਸਪਾਟਾ ਉਦਯੋਗ ਵਿੱਚ ਨੌਜਵਾਨਾਂ ਲਈ ਸਵੈ ਰੁਜ਼ਗਾਰ ਦੇ 10000 ਮੌਕੇ ਪੈਦਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸੈਰ ਸਪਾਟਾ ਅਤੇ […]

ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਭਾਰਤ ਵੱਲ ਦੋ ਡਰੋਨਾਂ ਰਾਹੀਂ ਹਥਿਆਰਾਂ ਦੀ ਤਸਕਰੀ ਦੇ ਮਾਮਲੇ ਦੀ ਜਾਂਚ ਆਰੰਭੀ

ਅਗਸਤ ਵਿੱਚ ਪਹਿਲੀ ਡਰੋਨ ਤੇ ਤਿੰਨ ਦਿਨ ਪਹਿਲਾਂ ਦੂਜੀ ਅੱਧ ਸੜੀ ਡਰੋਨ ਦੀ ਬਰਾਮਦਗੀ ਦਾ ਹੋਇਆ ਖੁਲਾਸਾ ਚੰਡੀਗੜ – ਪੰਜਾਬ ਪੁਲਿਸ ਵੱਲੋਂ ਪਿਛਲੇ ਇਕ ਮਹੀਨੇ ਦੌਰਾਨ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨ ਵਾਲੇ ਪਾਸਿਓ ਹਥਿਆਰਾਂ ਦੀ ਤਸਕਰੀ ਲਈ ਵਰਤੇ ਗਏ ਦੋ ਡਰੋਨਾਂ ਦੀ ਬਰਾਮਦਗੀ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਤੈਅ ਤੱਕ ਜਾਣ […]