May 1, 2026

ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ ਆਰਬਿਟਰ: ਇਸਰੋ ਚੀਫ

ਬੈਂਗਲੁਰੂ – ਇਸਰੋ ਚੀਫ ਕੇ. ਸਿਵਾਨ ਨੇ ਚੰਦਰਯਾਨ-2 ਨੂੰ ਲੈ ਕੇ ਕਿਹਾ ਹੈ ਕਿ ਆਰਬਿਟਰ ਠੀਕ ਤਰ੍ਹਾਂ ਕੰਮ ਕਰ ਰਿਹਾ ਹੈ| ਸਾਰੀਆਂ ਚੀਜ਼ਾਂ ਚੰਗੀ ਤਰ੍ਹਾਂ ਕੰਮ ਕਰ ਰਹੀਆਂ ਹਨ| ਇਕ ਰਾਸ਼ਟਰੀ ਪੱਧਰ ਕਮੇਟੀ ਵਿਸ਼ਲੇਸ਼ਣ ਕਰ ਰਹੀ ਹੈ ਕਿ ਕਿਸ ਕਾਰਨ ਲੈਂਡਰ ਨਾਲ ਸੰਪਰਕ ਟੁੱਟਿਆ ਸੀ| ਸਿਵਾਨ ਨੇ ਕਿਹਾ ਕਿ ਆਰਬਿਟਰ ਚੰਗੀ ਤਰ੍ਹਾਂ ਨਾਲ ਕੰਮ ਕਰ […]

ਵਜੀਦਕੇ ਖੁਰਦ ਦੇ ਇਕਲੌਤੇ ਨੌਜਵਾਨ ਦੀ ਮਲੇਸ਼ੀਆ ‘ਚ ਮੌਤ

ਠੁੱਲੀਵਾਲ – ਬਲਾਕ ਮਹਿਲ ਅਧੀਨ ਪੈਂਦੇ ਪਿੰਡ ਵਜੀਦਕੇ ਖੁਰਦ ਦੇ ਇੱਕ ਨੌਜਵਾਨ ਦੀ ਮਲੇਸ਼ੀਆ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ । ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਦਾਦਾ ਸਾਬਕਾ ਸਰਪੰਚ ਪ੍ਰਗਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਕਲੌਤਾ ਪੋਤਰਾ ਗੁਰਜੀਤ ਸਿੰਘ ਵਿਰਕ (21)ਪੁੱਤਰ ਸੁਰਜੀਤ ਸਿੰਘ ਲੰਘੀ ਚੋਂ 21 ਸਤੰਬਰ […]

ਜਲਦ ਸ਼ੁਰੂ ਹੋਵੇਗੀ ਲੰਡਨ ਤੋਂ ਅੰਮ੍ਰਿਤਸਰ ਸਿੱਧੀ ਉਡਾਨ

ਬ੍ਰਿਟਿਸ਼ ਸਿੱਖ ਐੱਮ.ਪੀ. ਤਨਮਨਜੀਤ ਸਿੰਘ ਢੇਸੀ ਨੇ ਦਿੱਤੀ ਜਾਣਕਾਰੀ ਲੰਡਨ – ਪੰਜਾਬੀਆਂ ਲਈ ਇੱਕ ਬਹੁਤ ਹੀ ਖੁਸ਼ੀ ਦੀ ਖ਼ਬਰ ਹੈ ਤੇ ਇਹ ਖੁਸ਼ੀ ਦੀ ਖਬਰ ਲੈ ਕੇ ਆਏ ਹਨ ਬ੍ਰਿਟਿਸ਼ ਸਿੱਖ ਐੱਮ.ਪੀ. ਤਨਮਨਜੀਤ ਸਿੰਘ ਢੇਸੀ। ਲੰਡਨ ਤੋਂ ਅੰਮ੍ਰਿਤਸਰ ਤੱਕ ਸਿੱਧੀ ਉਡਾਨ ਦੀ ਪਰਵਾਸੀ ਪੰਜਾਬੀਆਂ ਨੂੰ ਬੜੇ ਲੰਬੇ ਸਮੇਂ ਤੋਂ ਉਡੀਕ ਸੀ ਤੇ ਇਹ ਸਿੱਧੀ ਉਡਾਨ […]