May 1, 2026

ਮੋਦੀ ਵੱਲੋਂ ਨਿਊਜ਼ੀਲੈਂਡ ਤੇ ਅਰਮੀਨੀਆ ਦੇ ਪ੍ਰਧਾਨ ਮੰਤਰੀਆਂ ਨਾਲ ਮੁਲਾਕਾਤ

ਨਿਊਯਾਰਕ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਇੱਥੇ ਮੁਲਾਕਾਤ ਦੌਰਾਨ ਪੁਲਵਾਮਾ ਤੇ ਕ੍ਰਾਈਸਟਚਰਚ ’ਤੇ ਹੋਏ ਅਤਿਵਾਦੀ ਹਮਲਿਆਂ ਦੀ ਨਿੰਦਾ ਕਰਦਿਆਂ ਅਤਿਵਾਦ ਖਿਲਾਫ਼ ਇੱਕ ਦੂਜੇ ਨੂੰ ਸਹਿਯੋਗ ਵਧਾਉਣ ਦਾ ਭਰੋਸਾ ਦਿੱਤਾ।ਵਿਦੇਸ਼ ਵਿਭਾਗ ਨੇ ਦੱਸਿਆ ਕਿ ਦੋਵਾਂ ਆਗੂਆਂ ਨੇ ਇੱਥੇ ਸੰਯੁਕਤ ਰਾਸ਼ਟਰ ਆਮ ਸਭਾ ਦੌਰਾਨ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ […]

ਮੋਦੀ ਵੱਲੋਂ ਕੈਰੇਬਿਆਈ ਮੁਲਕਾਂ ਨੂੰ 1.40 ਕਰੋੜ ਡਾਲਰ ਦੀ ਗਰਾਂਟ

ਨਿਊਯਾਰਕ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਭਾਰਤ-ਕੈਰੀਕੌਮ ਆਗੂਆਂ ਦੇ ਪਹਿਲੇ ਸਿਖਰ ਸੰਮੇਲਨ ਦੌਰਾਨ ਕੈਰੇਬਿਆਈ ਮੁਲਕਾਂ ਦੇ ਵਿਕਾਸ ਪ੍ਰਾਜੈਕਟਾਂ ਲਈ 1.40 ਕਰੋੜ ਡਾਲਰ ਅਤੇ ਸੌਰ ਊਰਜਾ, ਨਵਿਆਉਣਯੋਗ ਊਰਜਾ ਤੇ ਵਾਤਾਵਰਨ ਸਬੰਧੀ ਕਾਰਜਾਂ ਲਈ 15 ਕਰੋੜ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਜਾਰੀ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੈਰੇਬਿਆਈ ਦੇਸ਼ਾਂ […]

ਕਾਂਗਰਸੀ ਐਮ.ਪੀ. ਔਜਲਾ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਬਚਾ ਰਿਹੈ : ਸ. ਮਜੀਠੀਆ

ਅਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ‘ਤੇ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਖਤਮ ਅਤੇ ਰਾਜ ਦੇ ਮਾਹੋਲ ਨੂੰ ਖਰਾਬ ਕਰਦਿਆਂ ਅਸਥਿਰਤਾ ਪੈਦਾ ਕਰਨ ਦਾ ਦੋਸ਼ ਲਾਇਆ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ […]