May 1, 2026

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵਦੇਸ਼ ਦਰਸ਼ਨ ਸਕੀਮ ਅਧੀਨ ਪ੍ਰਾਜੈਕਟ ਦੇ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਵੇਦਸ਼ ਦਰਸ਼ਨ ਸਕੀਮ ਅਧੀਨ ਇਕ ਸਾਲ ਪਹਿਲਾਂ ਮਨਜ਼ੂਰ ਹੋਏ ਪ੍ਰਾਜੈਕਟਾਂ ਲਈ ਫੰਡਾਂ ਦੀ ਪਹਿਲੀ ਕਿਸ਼ਤ ਜਾਰੀ ਕਰਨ ਲਈ ਆਖਿਆ ਹੈ।ਮੁੱਖ ਮੰਤਰੀ ਨੇ ਇਸ ਸਬੰਧੀ ਕੇਂਦਰੀ ਰਾਜ ਸੈਰ ਸਪਾਟਾ ਮੰਤਰੀ ਪ੍ਰਹਲਾਦ ਸਿੰਘ ਪਟੇਲ ਨੂੰ ਪੱਤਰ ਵੀ ਲਿਖਿਆ ਹੈ।ਮੁੱਖ ਮੰਤਰੀ ਨੇ ਫੰਡ ਜਾਰੀ ਕਰਨ […]

ਵਿਜੀਲੈਂਸ ਨੇ 10,000 ਦੀ ਰਿਸ਼ਵਤ ਲੈਂਦਾ ਸਿਪਾਹੀ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਸੀ.ਆਈ.ਏ ਸਟਾਫ ਫਾਜਿਲਕਾ, ਜਿਲਾ ਫਾਜਿਲਕਾ ਵਿਖੇ ਤਾਇਨਾਤ ਸਿਪਾਹੀ ਸੁਭਾਸ਼ ਚੰਦਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸਿਪਾਹੀ ਨੂੰ ਸ਼ਿਕਾਇਤਕਰਤਾ ਵਰਿੰਦਰਪਾਲ ਸਿੰਘ ਵਾਸੀ ਚੱਕ ਲਖੋ ਵਾਲੀ, ਫਾਜਿਲਕਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ […]

ਈ. ਡੀ ਵਲੋਂ ਰਾਬਰਟ ਵਾਡਰਾ ਦੀ ਜ਼ਮਾਨਤ ਖਾਰਿਜ ਕਰਨ ਦੀ ਮੰਗ

ਨਵੀਂ ਦਿੱਲੀ – ਰਾਬਰਟ ਵਾਡਰਾ ਦੀ ਜ਼ਮਾਨਤ ਨੂੰ ਖਾਰਜ ਕਰਨ ਲਈ ਲਗਾਈ ਗਈ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਅਰਜ਼ੀ ਤੇ ਅੱਜ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ| ਇਸ ਦੌਰਾਨ ਈ.ਡੀ. ਨੇ ਕਿਹਾ ਕਿ ਰਾਬਰਟ ਦੀ ਜ਼ਮਾਨਤ ਖਾਰਜ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਅਸੀਂ ਵਾਡਰਾ ਦਾ ਕਸਟੋਡੀਏਲ ਇੰਟਰੋਗੇਸ਼ਨ (ਹਿਰਾਸਤ ਵਿੱਚ ਪੁੱਛ-ਗਿੱਛ) ਕਰਨਾ ਚਾਹੁੰਦੇ ਹਾਂ| ਈ.ਡੀ. ਨੇ […]