May 1, 2026

ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਜਰਾਤ ਸੂਬੇ ’ਚ ਹੋਇਆ ਭਰਵਾਂ ਸਵਾਗਤ

ਬੜੋਦਾ ਤੋਂ ਅਹਿਮਦਾਬਾਦ ਲਈ ਨਗਰ ਕੀਰਤਨ ਹੋਇਆ ਰਵਾਨਾ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਗੁਜਰਾਤ ਸੂਬੇ ਅੰਦਰ ਪਹੁੰਚਣ ’ਤੇ ਸੰਗਤਾਂ ਵੱਲੋਂ ਖ਼ਾਲਸਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ’ਤੇ ਭਰਵੀਂ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ […]

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਮੁਕਾਬਲੇ ਆਯੋਜਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸਕੂਲੀ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ ਗਏ। ਇਸ ਦੌਰਾਨ 38 ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਅਧਾਰਿਤ ਧਾਰਮਿਕ ਕਵਿਤਾਵਾਂ ਦੀ ਬਾਖੂਬੀ ਪੇਸ਼ਕਾਰੀ ਕੀਤੀ। ਦੱਸਣਯੋਗ […]

ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ’ਚ ਭਰਵੀਂ ਸ਼ਮੂਲੀਅਤ ਕਰਨਗੀਆਂ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ

ਅੰਮ੍ਰਿਤਸਰ – ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 14 ਅਕਤੂਬਰ ਨੂੰ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਵਿਚ ਪੰਜਾਬ ਭਰ ਦੀਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਸ਼ਿਰਤਕ ਕਰਨਗੀਆਂ। ਇਸ ਦੌਰਾਨ ਸੁਸਾਇਟੀਆਂ ਦੇ ਨੁਮਾਇੰਦਿਆਂ ਅਤੇ ਸੇਵਾਦਾਰਾਂ ਵੱਲੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਇਤਿਹਾਸਕ 12 ਦਰਵਾਜ਼ਿਆਂ ’ਤੇ ਵਿਸ਼ੇਸ਼ ਸੇਵਾਵਾਂ ਵੀ […]