April 24, 2026

ਜਥੇਦਾਰ ਅਵਤਾਰ ਸਿੰਘ ਦੇ ਚਲਾਣੇ ਸਬੰਧੀ ਸ਼ੋਕ ਸਭਾ ਮਗਰੋਂ ਸ਼੍ਰੋਮਣੀ ਕਮੇਟੀ ਦਫ਼ਤਰ ਰਹੇ ਬੰਦ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਅਕਾਲ ਚਲਾਣੇ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਮੋਜੂਦਾ ਤੇ ਸਾਬਕਾ ਮੁਲਾਜ਼ਮਾਂ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਇਕੱਤਰਤਾ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ। ਇਸ ਮਗਰੋਂ ਸੋਗ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੇਤ ਸਮੂਹ ਅਦਾਰੇ ਬੰਦ ਕਰ ਦਿੱਤੇ […]

ਵਿਜੀਲੈਂਸ ਵਲੋਂ ਨਗਰ ਕੌਂਸਲ ਦਾ ਕਰਮਚਾਰੀ 15000 ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ ਨਗਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੁਖਦੇਵ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਦੋਸ਼ੀ ਸੁਖਦੇਵ ਸਿੰਘ ਨੂੰ ਸ਼ਿਕਾਇਤਕਰਤਾ ਜਸਵੀਰ ਸਿੰਘ, ਵਾਸੀ ਕੁਰਾਲੀ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 15 ਹਜਾਰ ਰੁਪਏ ਰਿਸ਼ਵਤ […]

ਬਿੱਗ ਬੌਸ ਦੀ ਮੇਜ਼ਬਾਨੀ ਛੱਡਣਾ ਚਾਹੁੰਦਾ ਹੈ ਸਲਮਾਨ

ਮੁੰਬਈ – ਬਿੱਗ ਬੌਸ ਦੇ ਚੱਲ ਰਹੇ 13ਵੇਂ ਸੀਜ਼ਨ ’ਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਵੱਲੋਂ ਸ਼ੋਅ ਦੇ ਪਹਿਲੇ ਦਿਨ ਤੋਂ ਵਰਤੀ ਜਾ ਰਹੀ ਭੱਦੀ ਸ਼ਬਦਾਵਲੀ ਤੇ ਕੀਤੀ ਜਾ ਰਹੀ ਹੱਥੋਪਾਈ ਤੋਂ ਦੁਖੀ ਹੋ ਕੇ ਸਲਮਾਨ ਖਾਨ ਨੇ ਸ਼ੋਅ ਦੇ ਨਿਰਮਾਤਾਵਾਂ ਨੂੰ ਨਵਾਂ ਮੇਜ਼ਬਾਨ ਲੱਭਣ ਲਈ ਕਿਹਾ ਹੈ। ਇਸ ਸ਼ੋਅ ’ਚ ਹਿੱਸਾ ਲੈ ਰਹੇ ਸਿਧਾਰਥ ਸ਼ੁਕਲਾ […]