May 1, 2026

ਯੂਐੱਨ ਵਿਚ ਗਾਂਧੀ ਸੋਲਰ ਪਾਰਕ ਤੇ ਪੀਸ ਪਾਰਕ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਜ਼ ਅਤੇ ਦੁਨੀਆਂ ਦੇ ਹੋਰ ਆਗੂਆਂ ਸਣੇ ਮੰਗਲਵਾਰ ਨੂੰ ਯੂਐੱਨ ਹੈੱਡਕੁਆਰਟਰਜ਼ ਵਿਚ 50 ਕਿਲੋਵਾਟ ਗਾਂਧੀ ਸੋਲਰ ਪਾਰਕ ਅਤੇ ਗਾਂਧੀ ਪੀਸ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੋਦੀ ਨੇ ਕਿਹਾ ਕਿ ਜਦੋਂ ਪੂਰਾ ਵਿਸ਼ਵ ਜਲਵਾਯੂ ਤਬਦੀਲੀਆਂ, ਅਤਿਵਾਦ ਅਤੇ ਭ੍ਰਿਸ਼ਟਾਚਾਰ ਜਿਹੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ, […]

ਦੱਖਣੀ ਅਫਰੀਕਾ ਖ਼ਿਲਾਫ਼ ਬੱਲੇਬਾਜ਼ਾਂ ਦੇ ਪ੍ਰਦਰਸ਼ਨ ਤੋਂ ਪ੍ਰੇਸ਼ਾਨ ਸੀ ਹਰਮਨਪ੍ਰੀਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਦੱਖਣੀ ਅਫਰੀਕਾ ਖ਼ਿਲਾਫ਼ ਇੱਥੇ ਪਹਿਲੇ ਟੀ-20 ਕੌਮਾਂਤਰੀ ਮੁਕਾਬਲੇ ਵਿੱਚ ਬੱਲੇਬਾਜ਼ਾਂ ਦੇ ਖ਼ਰਾਬ ਪ੍ਰਦਰਸ਼ਨ ਤੋਂ ਉਹ ਕਾਫ਼ੀ ਪ੍ਰੇਸ਼ਾਨ ਹੋ ਗਈ ਸੀ, ਪਰ ਗੇਂਦਬਾਜ਼ਾਂ ਨੇ ਚੁਣੌਤੀ ਨਾਲ ਨਜਿੱਠ ਕੇ ਜਿੱਤ ਦਿਵਾ ਦਿੱਤੀ।ਹਰਮਨਪ੍ਰੀਤ ਇਕਲੌਤੀ ਭਾਰਤੀ ਬੱਲੇਬਾਜ਼ੀ ਸੀ, ਜਿਸ ਨੇ 43 ਦੌੜਾਂ ਦੀ ਪਾਰੀ ਖੇਡੀ, ਜਦਕਿ ਬਾਕੀ ਬੱਲੇਬਾਜ਼ […]

ਅਭਿਆਸ ਮੈਚ ’ਚ ਰੋਹਿਤ ਦੀ ਹੋਵੇਗੀ ਪਰਖ

ਦੱਖਣੀ ਅਫਰੀਕਾ ਖ਼ਿਲਾਫ਼ ਵੀਰਵਾਰ ਤੋਂ ਸ਼ੁਰੂ ਹੋਣ ਵਾਲੇ ਤਿੰਨ ਰੋਜ਼ਾ ਅਭਿਆਸ ਮੈਚ ਵਿੱਚ ਰੋਹਿਤ ਸ਼ਰਮਾ ਬੋਰਡ ਪ੍ਰੈਜ਼ੀਡੈਂਟ ਇਲੈਵਨ ਟੀਮ ਦੀ ਅਗਵਾਈ ਕਰੇਗਾ। ਉਸ ਨੂੰ ਸਲਾਮੀ ਬੱਲੇਬਾਜ਼ ਵਜੋਂ ਟੈਸਟ ਲੜੀ ਤੋਂ ਪਹਿਲਾਂ ਖ਼ੁਦ ਨੂੰ ਸਾਬਤ ਕਰਨਾ ਹੋਵੇਗਾ। ਕੌਮੀ ਚੋਣ ਕਮੇਟੀ ਅਤੇ ਟੀਮ ਪ੍ਰਬੰਧਕਾਂ ਨੇ ਰੋਹਿਤ ਦੇ ਸਟ੍ਰੌਕਸ ਖੇਡਣ ਦੀ ਕਾਬਲੀਅਤ ਨੂੰ ਵੇਖਦਿਆਂ ਉਸ ਨੂੰ ਸਲਾਮੀ ਬੱਲੇਬਾਜ਼ […]