May 1, 2026

ਕੈਪਟਨ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਣ ਦਾ ਸੰਕੇਤ

ਪੰਜਾਬ ਦੇ ਲੋਕਾਂ ਦੀ ਲੋੜ ਤੱਕ ਸਿਆਸਤ ਨੂੰ ਛੱਡਣ ਬਾਰੇ ਸੋਚ ਨਹੀਂ ਸਕਦਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਉਨ੍ਹਾਂ ਚਿਰ ਸਿਆਸਤ ਨੂੰ ਛੱਡਣ ਬਾਰੇ ਸੋਚ ਨਹੀਂ ਸਕਦੇ, ਜਿੰਨਾ ਚਿਰ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀ ਲੋੜ ਹੈ। ਇਸ ਸਬੰਧ ‘ਚ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ […]

ਭਲਾਈ ਸਕੀਮਾਂ ਦਾ ਲਾਹਾ ਸਕਿਉਰਿਟੀ ਗਾਰਡਾਂ ਨੂੰ ਮਿਲੇ: ਸ਼ਾਹ

ਨਵੀਂ ਦਿੱਲੀ – ਗ੍ਰਹਿ ਮੰਤਰਾਲੇ ਵੱਲੋਂ ਅੱਜ ਇੱਥੇ ਪ੍ਰਾਈਵੇਟ ਸਕਿਉਰਿਟੀ ਲਾਇਸੈਂਸਿੰਗ ਪੋਰਟਲ ਲਾਂਚ ਕੀਤਾ ਗਿਆ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਨੇ ਆਖਿਆ ਕਿ ਪ੍ਰਾਈਵੇਟ ਸੁਰੱਖਿਆ ਏਜੰਸੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਹਾ ਸਕਿਉਰਿਟੀ ਗਾਰਡਾਂ ਨੂੰ ਦਿਵਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਏਜੰਸੀਆਂ, ਸਰਕਾਰੀ ਸਕੀਮਾਂ ਤਹਿਤ ਸਕਿਉਰਿਟੀ ਗਾਰਡਾਂ ਨੂੰ ਸਿਹਤ ਬੀਮਾ, ਸਿਹਤ […]

ਪੰਜਾਬ ‘ਚ ਛੇਤੀ ਆਵੇਗੀ ਉਦਯੋਗਿਕ ਕ੍ਰਾਂਤੀ : ਮਨਪ੍ਰੀਤ ਸਿੰਘ ਬਾਦਲ

ਪੰਜਾਬ ਸਰਕਾਰ ਦੇ ਵਫਦ ਵੱਲੋਂ ਉਯੋਗਿਕ ਇਕਾਈਆਂ ਨਾਲ ਵਿਚਾਰ-ਚਰਚਾ ਮੁੰਬਈ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ‘ਚ ਪੰਜਾਬ ਦੇ ਉੱਚ ਪੱਧਰੀ ਵਫਦ ਨੇ ਮੰਗਲਵਾਰ ਨੂੰ ਮੁੰਬਈ ਵਿਖੇ 2 ਦਿਨਾਂ ਦੌਰੇ ਦੇ ਪਹਿਲੇ ਦਿਨ ਕਈ ਸਮਾਗਮਾਂ ਅਤੇ ਮੀਟਿੰਗਾਂ ਵਿੱਚ ਉਦਯੋਗਿਕ ਭਾਈਚਾਰੇ ਨਾਲ ਵਿਚਾਰ-ਵਟਾਂਦਰਾ […]