September 15, 2026

ਲਖਨਊ ‘ਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਚੌਕੀ ਅਤੇ ਕਈ ਮੋਟਰ ਗੱਡੀਆਂ ਨੂੰ ਅੱਗ ਲਗਾਈ

ਦਿੱਲੀ ‘ਚ ਕਈ ਥਾਈਂ ਮੋਬਾਈਲ ਸੇਵਾਵਾਂ ਬੰਦ ਸੜਕਾਂ ‘ਤੇ ਉਤਰੇ ਪ੍ਰਦਰਸ਼ਨਕਾਰੀ ਨਵੀਂ ਦਿੱਲੀ – ਪੂਰੇ ਦੇਸ਼ ‘ਚ ਨਾਗਰਿਕਤਾ (ਸੋਧ) ਕਾਨੂੰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਤੇਜ਼ ਹੁੰਦਾ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਅੱਜ ਹਿੰਸਕ ਪ੍ਰਦਰਸ਼ਨ ਵੇਖਣ ਨੂੰ ਮਿਲਿਆ। ਦੂਜੇ ਪਾਸੇ ਦੇਸ਼ ਦੀ ਰਾਜਧਾਨੀ ਵੱਲ ਜਾਣ ਲਈ ਸੜਕਾਂ ‘ਤੇ ਉਤਰੇ ਪ੍ਰਦਰਸ਼ਨਕਾਰੀਆਂ ਕਾਰਨ […]

ਬਿਆਸ ਜਬਰ ਜਨਾਹ ਦੀ ਜਾਂਚ ਕਰੇਗੀ ‘ਐਨ.ਸੀ.ਪੀ.ਸੀ.ਆਰ.’ : ਬੀਬਾ ਬਾਦਲ

ਜਲੰਧਰ – ਕੇਂਦਰੀ ਖੁਰਾਕ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਬਾਲ ਅਧਿਕਾਰਾਂ ਦੀ ਸੁਰੱਖਿਆ ਲਈ ਰਾਸ਼ਟਰੀ ਕਮਿਸ਼ਨ (ਐਨ.ਸੀ.ਪੀ. ਸੀ.ਆਰ) ਨੇ ਦੂਸਰੀ ਜਮਾਤ ਵਿਚ ਪੜ੍ਹ ਰਹੀ ਲੜਕੀ ਨਾਲ ਹੋਏ ਭਿਆਨਕ ਬਲਾਤਕਾਰ ਦੀ ਜਾਂਚ ਲਈ ਇਕ ਟੀਮ ਦਾ ਗਠਨ ਕੀਤਾ ਸੀ ਅਤੇ ਇਹ ਟੀਮ ਸਕੂਲ ਦਾ ਦੌਰਾ ਕਰੇਗੀ। ਸਕੂਲ ਪ੍ਰਬੰਧਨ ਦੁਆਰਾ ਖਾਮੀਆਂ ਦੀ ਜ਼ਿੰਮੇਵਾਰੀ […]

ਰੱਖਿਆ ਬਲਾਂ ਦੇ ਸਟਾਲ ਸਪਾਰਕ ਮੇਲੇ ਦੌਰਾਨ ਬਣੇ ਵਿਸ਼ੇਸ਼ ਖਿੱਚ ਦਾ ਕੇਂਦਰ

ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਹਰ ਸਟਾਲ ਦਾ ਦੌਰਾ ਜਲੰਧਰ – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਲਗਾਏ ਗਏ 6ਵੇਂ ਸਪਾਰਕ ਕੈਰੀਅਰ ਗਾਈਡੈਂਸ ਮੇਲੇ ਦੌਰਾਨ ਸੀਮਾ ਸੁਰੱਖਿਆ ਬਲ, ਕੇਂਦਰੀ ਰਿਜਰਵ ਪੁਲਿਸ ਫੋਰਸ ਅਤੇ ਭਾਰਤੀ ਫੌਜ ਵਲੋਂ ਲਗਾਏ ਗਏ ਸਟਾਲਾਂ ਵਲੋਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਅਪਣੇ ਵੱਖ ਆਕਸ਼ਿਤ ਕੀਤਾ ਗਿਆ। ਜ਼ਿਕਰਯੋਗ […]