May 1, 2026

ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸਮਾਰੋਹਾਂ ਨੂੰ ਯਾਦਗਾਰੀ ਬਣਾਉਣ ਲਈ ਸਾਰੇ ਵਿਭਾਗਾਂ ‘ਚ ਤਾਲਮੇਲ ‘ਤੇ ਜ਼ੋਰ

ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜ਼ਾਇਜਾ ਚੰਡੀਗੜ – ‘ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਧਾਰਮਿਕ ਮਰਿਆਦਾ ਅਤੇ ਉਤਸ਼ਾਹ ਨਾਲ ਮਨਾਉਣ ਲਈ ਹਰ ਯਤਨ ਕਰੇਗੀ ਤਾਂ ਜੋ ਇਹਨਾਂ ਸਮਾਰੋਹਾਂ ਨੂੰ ਯਾਦਗਾਰੀ ਬਣਾਇਆ ਜਾ ਸਕੇ।‘ ਇਹ ਪ੍ਰਗਟਾਵਾ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ […]

ਪਾਨ ਮਸਾਲੇ ਨਾਲ ਤੰਬਾਕੂ ਵੇਚਣ ਵਾਲਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ: ਅਨੁਰਾਗ ਅਗਰਵਾਲ

ਚਬਾਉਣ ਵਾਲੇ ਫਲੇਵਰਡ ਤੰਬਾਕੂ ਨਾਲ ਪਾਨ ਮਸਾਲੇ ਦੀ ਵਿਕਰੀ ‘ਤੇ ਪੰਜਾਬ ਵਿਚ ਮੁਕੰਮਲ ਪਾਬੰਦੀ ਚੰਡੀਗੜ – ਸੂਬੇ ਵਿਚ ਚਬਾਉਣ ਵਾਲੇ ਫਲੇਵਰਡ ਤੰਬਾਕੂ ਨਾਲ ਪਾਨ ਮਸਾਲੇ ਦੀ ਗੈਰ-ਕਾਨੂੰਨੀ ਵਿਕਰੀ ਦਾ ਨੋਟਿਸ ਲੈਂਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਨੇ ਗੈਰ-ਕਾਨੂੰਨੀ ਤੰਬਾਕੂ ਦੀ ਵਿਕਰੀ ਵਿੱਚ ਸ਼ਾਮਲ ਵਿਕਰੇਤਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ […]

ਪੰਜਾਬ ’ਚ ‘ਪੋਸ਼ਣ ਮਾਹ’ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ- ਰਾਜੀ ਪੀ. ਸ਼੍ਰੀਵਾਸਤਵ

‘ਸਿਹਤ ਬਾਰੇ ਜਾਗਰੂਕਤਾ ਪੈਦਾ ਕਰਣ ਲਈ ਸੂਬੇ ਭਰ ਵਿੱਚ ਤਿੱਖੀ ਮੁੰਹਿਮ ਜਾਰੀ’ ਚੰਡੀਗੜ – ਦੇਸ਼ ਭਰ ਵਿੱਚ ਚੱਲ ਰਹੇ ‘ਪੋਸ਼ਣ ਮਾਹ’ ਦਾ ਅੱਜ ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੇ ਸਕੱਤਰ ਸ੍ਰੀ ਰਬਿੰਦਰਾ ਪੰਵਾਰ ਦੀ ਪ੍ਰਧਾਨਗੀ ਹੇਠ ਵੱਖ ਵੱਖ ਸੂਬਿਆਂ ਅਤੇ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦਾ ਵੀਡੀਓ ਕਾਨਫਰੰਸ ਦੇ ਰਾਹੀਂ ਜਾਇਜਾ ਲਿਆ ਗਿਆ ਜਿਸ […]