May 1, 2026

ਦਿੱਲੀ ’ਚ 2.1 ਲੱਖ ਸਟਰੀਟ ਲਾਈਟਾਂ ਲਗਾਉਣ ਦੀ ਯੋਜਨਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ’ ਸ਼ਹਿਰ ’ਚ ਲਾਗੂ ਕੀਤੀ ਜਾਵੇਗੀ, ਜਿਸ ਤਹਿਤ ਹਨੇਰੇ ਸਥਾਨਾਂ ਨੂੰ ਖ਼ਤਮ ਕਰਨ ਲਈ ਸ਼ਹਿਰ ’ਚ 2.1 ਲੱਖ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ।ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇਹ ਔਰਤਾਂ ਖ਼ਿਲਾਫ਼ ਅਪਰਾਧਾਂ ’ਤੇ ਰੋਕ ਲਾਉਣ ’ਚ ਮਦਦਗਾਰ ਸਾਬਤ ਹੋਣਗੀਆਂ। ਕੇਜਰੀਵਾਲ ਨੇ ਕਿਹਾ ਕਿ ਸ਼ਹਿਰ […]

ਜੰਮੂ-ਕਸ਼ਮੀਰ ਚ ਖੋਲ੍ਹੇ ਜਾਣਗੇ ਬੰਦ ਪਏ 50 ਹਜ਼ਾਰ ਮੰਦਰ

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਣ ਤੋਂ ਬਾਅਦ ਕੇਂਦਰ ਸਰਕਾਰ ਇਕ ਹੋਰ ਵੱਡਾ ਫੈਸਲਾ ਲੈਣ ਦੀ ਤਿਆਰੀ ‘ਚ ਹੈ। ਕੇਂਦਰ ਸਰਕਾਰ ਨੇ ਬੰਦ ਪਏ ਮੰਦਰਾਂ ਅਤੇ ਸਕੂਲਾਂ ਨੂੰ ਲੈ ਕੇ ਇਕ ਸਰਵੇ ਕਰਵਾਉਣ ਦਾ ਆਦੇਸ਼ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਖੋਲ੍ਹਿਆ ਜਾਵੇਗਾ। ਇਹ ਆਦੇਸ਼ ਉਸ ਸਮੇਂ ਆਇਆ ਹੈ, ਜਦੋਂ ਭਾਰਤੀ ਸਮੇਂ ਅਨੁਸਾਰ ਐਤਵਾਰ ਨੂੰ […]

ਹਰਿਆਣਾ ਨੇ ਪਟਨਾ ਨੂੰ 39-34 ਨਾਲ ਹਰਾਇਆ

ਵਿਕਾਸ ਕੰਡੋਲਾ (13 ਅੰਕ) ਦੇ ਸ਼ਾਨਦਾਰ ਖੇਡ ਦੇ ਦਮ ‘ਤੇ ਹਰਿਆਣਾ ਸਟੀਲਰਸ ਨੇ ਸੋਮਵਾਰ ਨੂੰ ਪ੍ਰੋ ਕਬੱਡੀ ਲੀਗ ਦੇ ਮੈਚ ‘ਚ ਤਿੰਨ ਵਾਰ ਦੀ ਚੈਂਪੀਅਨ ਪਟਨਾ ਪਾਈਰੇਟਸ ਨੂੰ 39-34 ਨਾਲ ਹਰਾਇਆ। ਹਰਿਆਣਾ ਦੀ ਟੀਮ ਨੇ ਇਸ ਜਿੱਤ ਦੇ ਨਾਲ ਅੰਕ ਸੂਚੀ ‘ਚ ਤੀਜੇ ਸਥਾਨ ਨੂੰ ਮਜ਼ਬੂਤ ਕਰ ਲਿਆ। ਉਸਦੇ ਨਾਂ 17 ਮੈਚ ‘ਚ 59 ਅੰਕ […]