ਰੋਹਿਤ ਨੇ ਧੋਨੀ ਦੇ ਰਿਕਾਰਡ ਦੀ ਕੀਤੀ ਬਰਾਬਰੀ
ਉਪ ਕੁਪਤਾਨ ਰੋਹਿਤ ਸ਼ਰਮਾ ਨੇ ਦੱਖਣੀ ਅਫਰੀਕਾ ਖਿਲਾਫ ਤੀਜੇ ਤੇ ਆਖਰੀ ਟੀ-20 ਮੁਕਾਬਲੇ ‘ਚ ਐਤਵਾਰ ਨੂੰ ਉਤਰਦੇ ਹੀ ਮਹਿੰਦਰ ਸਿੰਘ ਧੋਨੀ ਦੇ ਭਾਰਤ ਵਲੋਂ ਸਭ ਤੋਂ ਜ਼ਿਆਦਾ 98 ਟੀ-20 ਮੈਚ ਖੇਡਣ ਦੇ ਰਿਕਾਰਡ ਦੀ ਬਰਾਬਰੀ ਕਰ ਲਈ। ਰੋਹਿਤ ਤੇ ਧੋਨੀ ਦੇ ਹੁਣ 98-98 ਮੈਚ ਹੋ ਗਏ ਹਨ। ਇਸ ਤੋਂ ਬਾਅਦ ਸੁਰੇਸ਼ ਰੈਨਾ (78), ਕਪਤਾਨ ਵਿਰਾਟ […]




