May 1, 2026

1965 ਅਤੇ 1971 ਦੀਆਂ ਗਲਤੀਆਂ ਨੂੰ ਨਾ ਦੋਹਰਾਏ ਪਾਕਿ : ਰਾਜਨਾਥ

ਪਟਨਾ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨਨੂੰ ਕਿਹਾ ਕਿ ਉਹ 1965 ਅਤੇ 1971 ਦੀਆਂ ਗਲਤੀਆਂ ਨੂੰ ਨਾ ਦੋਹਰਾਉਣ। ਉਨ੍ਹਾਂ ਕਿਹਾ ਕਿਪਾਕਿਸਤਾਨ ਦੇ ਪੀ. ਐੱਮ. ਇਮਰਾਨ ਖਾਨ ਪੀ. ਓ. ਕੇ. ਗਏ ਅਤੇ ਕਿਹਾ ਕਿ ਉਨ੍ਹਾਂ ਦੇ ਲੋਕਭਾਰਤ- ਪਾਕਿਸਤਾਨ ਦੇ ਬਾਰਡਰ ‘ਤੇ ਨਾ ਜਾਣ। ਮੈਂ ਕਹਿੰਦਾ ਹਾਂ ਕਿ ਇਹ ਚੰਗਾ ਹੈ ਕਿ ਉਹ ਬਾਰਡਰ ‘ਤੇਨਾ ਆਉਣ […]

ਪੀ.ਓ.ਕੇ. ਲਈ ਨਹਿਰੂ ਜ਼ਿੰਮੇਵਾਰ : ਅਮਿਤ ਸ਼ਾਹ

ਇੱਕ ਦੇਸ਼ ਵਿੱਚ ਦੋ ਸੰਵਿਧਾਨ, ਦੋ ਨਿਸ਼ਾਨ, ਦੋ ਪ੍ਰਧਾਨ ਕਦੇ ਨਹੀਂ ਚੱਲ ਸਕਦੇ ਮੁੰਬਈ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜਪੀ.ਓ.ਕੇ. ਲਈ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿਜੇਕਰ ਨਹਿਰੂ ਨੇ ਬੇਵਕਤ ਪਾਕਿਸਤਾਨ ਨਾਲ ਸੰਘਰਸ਼ ਵਿਰਾਮ ਦਾ ਐਲਾਨ ਨਾ ਕੀਤਾ ਹੁੰਦਾ ਤਾਂ ਇਹ’ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ’ ਮੌਜੂਦ ਨਾ ਹੁੰਦਾ। […]

ਚੰਦਰਯਾਨ–2 ਆਰਬਿਟਰ ਚੰਗਾ ਕੰਮ ਕਰ ਰਿਹਾ : ਇਸਰੋ ਮੁਖੀ

ਨਵੀਂ ਦਿੱਲੀ – ਇਸਰੋ ਪ੍ਰਮੁੱਖ ਕੇ ਸਿਵਨ ਨੇ ਕਿਹਾ ਕਿ ਚੰਦਰਯਾਨ–2 ਆਰਬਿਟਰ ਬਹੁਤ ਚੰਗਾ ਕਰ ਰਿਹਾ ਹੈ। ਆਰਬਿਟਰ ਵਿਚ 8 ਯੰਤਰ ਹੁੰਦੇ ਹਨ ਅਤੇ ਹਰੇਕ ਯੰਤਰ ਉਹੀ ਕਰਦਾ ਹੈ ਜੋ ਉਸਨੇ ਕਰਨਾ ਹੁੰਦਾ ਹੈ। ਲੈਂਡਰ ਨਾਲ ਅਸੀਂ ਸੰਚਾਰ ਸਥਾਪਤ ਕਰਨ ਵਿਚ ਅਸਮਰਥ ਨਹੀਂ ਹੈ। ਸਾਡੀ ਅਗਲੀ ਪਹਿਲ ਗਗਨਯਾਨ ਮਿਸ਼ਨ ਹੈ। ਸ਼ਨੀਵਾਰ ਤੋਂ ਚੰਦ ਉਤੇ ਰਾਤ […]