June 20, 2026

ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 21 ਅਕਤੂਬਰ ਨੂੰ

ਪੰਜਾਬ ਦੀਆਂ ਚਾਰ ਸੀਟਾਂ ਲਈ ਵੀ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਮਹਾਰਾਸ਼ਟਰ ਤੇਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰਸੁਨੀਲ ਅਰੋੜਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਚੋਣ ਤਰੀਕਾਂ ਦਾ ਐਲਾਨ ਕੀਤਾ ਹੈ। ਇਸ ਤੋਂਇਲਾਵਾ ਦੋਵਾਂ ਹੀ ਸੂਬਿਆਂ ‘ਚ […]

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਲਿਖਾਈ ਤੇ ਗੁਰ ਇਤਿਹਾਸ ਸਬੰਧੀ ਲਿਖਤੀ ਮੁਕਾਬਲੇ ਕਰਵਾਏ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਮੁਕਾਬਲਿਆਂ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸਕੂਲੀ ਬੱਚਿਆਂ ਦੇ ਗੁਰ-ਇਤਿਹਾਸ ਨਾਲ ਸਬੰਧਤ ਲਿਖਤੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 45 ਸਕੂਲਾਂ ਦੇ 225 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ […]

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਪੂਣੇ ਤੋਂ ਅੱਗੇ ਰਵਾਨਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ ਦਰਬਾਰ ਪੂਣੇ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੀ.ਬੀ.ਡੀ. ਬੇਲਾਪੁਰ ਨਵੀਂ ਮੁੰਬਈ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ […]