May 1, 2026

ਦੱ. ਅਫਰੀਕਾ ਲੜੀ ਤੋਂ ਬਾਅਦ ਵਿਜੇ ਹਜ਼ਾਰੇ ਟਰਾਫੀ ਵਿਚ ਖੇਡਾਂਗਾ : ਧਵਨ

ਭਾਰਤੀ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਸ਼ਨੀਵਾਰ ਕਿਹਾ ਕਿ ਉਹ ਆਗਾਮੀ ਵਿਜੇ ਹਜ਼ਾਰੇ ਟਰਾਫੀ ਵਿਚ ਆਪਣੇ ਸੂਬੇ ਦੀ ਟੀਮ ਦਿੱਲੀ ਵਲੋਂ ਖੇਡੇਗਾ। ਧਵਨ ਇਸ ਸਮੇਂ ਦੱਖਣੀ ਅਫਰੀਕਾ ਵਿਰੁੱਧ ਮੌਜੂਦਾ ਟੀ-20 ਲੜੀ ਲਈ ਰਾਸ਼ਟਰੀ ਟੀਮ ਦੇ ਨਾਲ ਹੈ। ਉਸ ਨੇ ਪੁਸ਼ਟੀ ਕੀਤੀ ਹੈ ਕਿ ਉਹ 24 ਸਤੰਬਰ ਤੋਂ ਸ਼ੁਰੂ ਹੋਣ ਵਾਲੀ 50 ਓਵਰਾਂ ਦੀ ਘਰੇਲੂ ਪ੍ਰਤੀਯੋਗਿਤਾ […]

ਬੈਲਜੀਅਮ ਦੌਰੇ ਲਈ ਭਾਰਤੀ ਪੁਰਸ਼ ਹਾਕੀ ਟੀਮ ਦਾ ਐਲਾਨ

ਫਾਰਵਰਡ ਲਲਿਤ ਉਪਧਿਆਏ ਅਤੇ ਡਰੈਗ ਫਲਿਕਰ ਰੁਪਿੰਦਰ ਪਾਲ ਸਿੰਘ ਦੀ ਸ਼ੁੱਕਰਵਾਰ ਨੂੰ 20 ਮੈਂਬਰੀ ਭਾਰਤੀ ਪੁਰਸ਼ ਹਾਕੀ ਟੀਮ ‘ਚ ਵਾਪਸੀ ਹੋਈ ਜੋ ਮਨਪ੍ਰੀਤ ਸਿੰਘ ਦੀ ਅਗਵਾਈ ‘ਚ 26 ਸਤੰਬਰ ਤੋਂ ਤਿੰਨ ਅਕਤੂਬਰ ਤਕ ਬੈਲਜੀਅਮ ਦੌਰੇ ‘ਤੇ ਜਾਵੇਗੀ। ਭਾਰਤੀ ਟੀਮ ਇਕ ਹਫਤੇ ਦੇ ਦੌਰੇ ‘ਤੇ ਬੈਲਜੀਅਮ ਦੇ ਖਿਲਾਫ ਤਿੰਨ ਮੈਚ ਅਤੇ ਸਪੇਨ ਦੇ ਖਿਲਾਫ ਦੋ ਮੈਚ […]

ਮਮਤਾ ਨੇ ਸ਼ਾਹ ਕੋਲ ਐਨਆਰਸੀ ਮਾਮਲਾ ਉਠਾਇਆ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਅਸਾਮ ਵਿਚ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨਆਰਸੀ) ਮਾਮਲਾ ਉਠਾਇਆ। ਤ੍ਰਿਣਮੂਲ ਕਾਂਗਰਸ ਦੀ ਮੁਖੀ ਨੇ ਕਿਹਾ ਕਿ ਇਸ ਸੂਚੀ ਵਿਚੋ ਭਾਰਤੀਆਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਸੂਚੀ ਦੀ ਮੁੜ ਪੜਤਾਲ ਕਰਵਾਉਣ ਦੀ ਮੰਗ ਕਰਦਿਆਂ […]