ਕੈਪਟਨ ਅਮਰਿੰਦਰ ਸਿੰਘ ਵੱਲੋਂ ਨਰਮੇ ਦੀ ਰਿਕਾਰਡ ਪੈਦਾਵਾਰ ਲਈ ਕਿਸਾਨਾਂ ਅਤੇ ਖੇਤੀਬਾੜੀ ਵਿਭਾਗ ਨੂੰ ਥਾਪੜਾ
ਵਿਭਾਗ ਨੂੰ ਅਗਲੇ ਸਾਉਣੀ ਸੀਜ਼ਨ ਲਈ ਕਿਸਾਨਾਂ ਨੂੰ ਸਮੇਂ ਸਿਰ ਅਗਾਊਂ ਸਹਾਇਤਾ ਮੁਹੱਈਆ ਕਰਵਾਉਣ ਦੇ ਹੁਕਮ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਨੇ ਅੱਜ ਸੂਬੇ ਦੇ ਕਿਸਾਨਾਂ ਖਾਸ ਕਰਕੇ ਮਾਲਵਾ ਪੱਟੀ ਦੇ ਕਿਸਾਨਾਂ ਨੂੰ ਨਰਮੇ ਦੀ ਰਿਕਾਰਡ ਪੈਦਾਵਾਰ ਲਈ ਵਧਾਈ ਦਿੰਦਿਆਂ ਖੇਤੀਬਾੜੀ ਵਿਭਾਗ ਨੂੰ ਅਗਲੇ ਸਾਉਣੀ ਸੀਜ਼ਨ ਲਈ ਨਰਮਾ ਉਤਪਾਦਾਂ ਨੂੰ ਸਮੇਂ […]




